ਹੋਇਆ ਲਾਲਾ ਕੁਲਵੰਤ ਰਾਏ ਮਿੱਤਲ ਨਾਲ, ਜਿਹੜੇ ਬੀਤੇ ਦਿਨੀ ਬਿਨ੍ਹਾਂ ਕਿਸੇ ਹੀਲ ਹੁੱਜਤ ਤੋ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਈ ’ ਨਾਮ ਚਰਚਾ ’ 17 ਅਕਤੂਬਰ ਦਿਨ ਸ਼ੁੱਕਰਵਾਰ ਸ਼ਾਂਤੀ ਹਾਲ, ਨੇੜੇ ਬਾਬਾ ਮੱਠ ਵਿਖੇ 11 ਵਜੇ ਤੋ ਦੁਪਿਹਰ 1 ਵਜੇ ਤੱਕ ਹੋਵੇਗੀ। ਜਿਸ ਉੱਪਰੰਤ ਵੱਖ ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਜੱਥੇਬੰਦੀਆਂ ਦੇ ਆਗੂ ਕੁਲਵੰਤ ਰਾਏ ਮਿੱਤਲ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਨਗੇ।