Sunday, July 19, 2026
BREAKING NEWS
ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂਕੀਤੂ ਵਿਵਾਦ: ਨਵੇਂ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀਆਂ ਵਧੀਆਂ ਮੁਸ਼ਕਲਾਂ, ਅਸਤੀਫ਼ੇ ਜਾਂ ਮਾਫ਼ੀ ਦੀ ਚਰਚਾ ਤੇਜ਼ ---ਬਿੱਟੂ ਤੇ ਰਣੌਤ ਤੋਂ ਬਾਅਦ ਢਿੱਲੋਂ ਨੇ ਵੀ ਵਰਤਿਆ ਪੈਂਤੜਾ: ਚੋਣਾਂ ਸਿਰ ’ਤੇ, ਭਾਜਪਾ ਲਈ ਖੜ੍ਹੀ ਹੋਈ ਵੱਡੀ ਮੁਸੀਬਤਅਫਵਾਹਾਂ ਨੂੰ ਵਿਰਾਮ: ਡਾ. ਬਾਲ ਚੰਦ ਬਾਂਸਲ ਨੇ ਆਪ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਜਤਾਈ ਵਚਨਬੱਧਤਾ

Religion

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਪ੍ਰੈੱਸ ਕਲੱਬ (ਰਜਿ.) ਰਾਮਪੁਰਾ ਫੂਲ ਵੱਲੋਂ ਪ੍ਰਧਾਨ ਰਾਣਾ ਸ਼ਰਮਾ ਅਤੇ ਚੇਅਰਮੈਨ ਕੁਲਜੀਤ ਸਿੰਘ ਢੀਂਗਰਾ ਦੀ ਅਗਵਾਈ ਹੇਠ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਇੱਕ ਪ੍ਰਭਾਵਸ਼ਾਲੀ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਵਾਤਾਵਰਨ ਸੰਭਾਲ, 

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਗੱਲ ਉਹਨਾਂ ਦਿਨਾਂ ਦੀ ਹੈ ਜਦੋਂ ਪੰਜਾਬ ਆਪਣੀ ਜ਼ਿੰਦਗੀ ਦੇ ਸਭ ਤੋਂ ਔਖੇ ਅਤੇ ਦਰਦਨਾਕ ਦੌਰ ਵਿੱਚੋਂ ਲੰਘ ਰਿਹਾ ਸੀ। ਹਰ ਪਾਸੇ ਬੇਚੈਨੀ, ਡਰ ਅਤੇ ਅਨਿਸ਼ਚਿਤਤਾ ਦਾ ਮਾਹੌਲ ਸੀ। ਮੈ. (ਲੁਭਾਸ਼ ਸਿੰਗਲਾ) ਉਸ ਵੇਲੇ ਕਰੀਬ ਉੱਨੀ-ਵੀਹ ਸਾਲਾਂ ਦਾ ਨੌਜਵਾਨ ਸੀ। ਦਾੜ੍ਹੀ-ਮੁੱਛ ਫੁੱਟਣੀ ਸ਼ੁਰੂ ਹੀ ਹੋਈ ਸੀ ਅਤੇ ਜ਼ਿੰਦਗੀ ਆਪਣੇ ਸੁਪਨਿਆਂ ਨਾਲ ਅੱਗੇ ਵਧ ਰਹੀ ਸੀ।

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਤਪਾ ਨਗਰ ਕੌਂਸਲ ਦੀ ਪਿਛਲੇ ਦਿਨੀਂ ਹੋਈ ਚੋਣ ਨੇ ਜਿੱਥੇ ਸ਼ਹਿਰ ਦੇ ਸਮੁੱਚੇ ਜੇਤੂ ਕੌਂਸਲਰਾਂ ਵੱਲੋਂ ਹਲਕਾ ਭਦੌੜ ਦੇ ਨੌਜਵਾਨ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਕੇ ਸਿਆਸੀ ਤੌਰ 'ਤੇ ਹਲਕਾ ਭਦੌੜ ਕਮ ਤਪਾ ਸ਼ਹਿਰ ਦੇ ਇਤਿਹਾਸ ਵਿਚ ਇਕ ਅਜਿਹਾ ਵੱਖਰਾ 

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੀਤੀਆਂ ਨਿਯੁਕਤੀਆਂ ਦੇ ਤਹਿਤ ਸਬ ਡਿਵੀਜ਼ਨਲ ਹਸਪਤਾਲ ਤਪਾ ਵਿਖੇ ਡਾ. ਸੰਜੇ ਕੁਮਾਰ ਨੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਹਸਪਤਾਲ ਦੇ ਸਮੂਹ ਡਾਕਟਰਾਂ, ਪੈਰਾਮੈਡੀਕਲ ਸਟਾਫ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

ਅਕਸਰ ਵਿਵਾਦਾਂ ਵਿੱਚ ਘਿਰਿਆ ਰਹਿਣ ਵਾਲਾ ਐਫਸੀਆਈ ਰਾਮਪੁਰਾ ਫੂਲ ਡੀਪੂ ਇੱਕ ਵਾਰ ਫਿਰ ਚਰਚਾ ਦਾ ਕੇਂਦਰ ਬਣ ਗਿਆ ਹੈ। ਇਸ ਵਾਰ ਰਾਮਪੁਰਾ ਫੂਲ ਦੀ ਮਿੱਲ ਗੋਬਿੰਦ ਦਾਸ ਰਾਈਸ ਮਿੱਲ ਦੇ ਮਾਲਕ ਨੇ ਐਫਸੀਆਈ ਦੇ ਕੁਝ ਅਧਿਕਾਰੀਆਂ ‘ਤੇ ਕਥਿਤ ਤੌਰ ‘ਤੇ ਜਬਰੀ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ ਲਗਾਏ ਹਨ

ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮ

ਫ਼ੌਜੀ ਵਰਦੀ ਦੀ ਆੜ ਹੇਠ ਚੱਲ ਰਹੇ ਨਸ਼ੇ ਦੇ ਇਕ ਬਹੁਤ ਹੀ ਖ਼ਤਰਨਾਕ ਕਾਲੇ ਧੰਦੇ ਦਾ ਭਦੌੜ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਕ ਮੁਸਤੈਦੀ ਭਰੀ ਸਨਸਨੀਖੇਜ਼ ਕਾਰਵਾਈ ਕਰਦਿਆਂ ਭਾਰਤੀ ਹਵਾਈ ਫ਼ੌਜ ਦੇ ਇਕ ਮੌਜੂਦਾ ਜਵਾਨ ਨੂੰ ਪਿੱਠੂ ਬੈਗ ’ਚ ਲੁਕਾ ਕੇ ਲਿਆਂਦੀ ਲੱਖਾਂ ਰੁਪਏ ਦੀ ਅਫੀਮ ਸਣੇ ਰੰਗੇ ਹੱਥੀਂ ਦਬੋਚ 

ਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈ

ਨਗਰ ਕੌਸਲ ਤਪਾ ਦਾ 30 ਸਾਲ ਦਾ ਇਤਿਹਾਸ ਰਿਹਾ ਹੈ ਕਿ ਇਥੋ ਨਗਰ ਕੌਸਲ ਦੀ ਚੋਣ ਹੋਣ ਸਾਰ ਹੀ ਉਸੇ ਰਾਤ ਹੀ ਕੌਸਲਰਾਂ ਵਿਚਕਾਰ ਸਿਆਸੀ ਖਿੱਚੋਤਾਣ ਸ਼ੁਰੂ ਹੋ ਜਾਂਦੀ ਰਹੀ ਹੈ, ਪਰ ਇਨ੍ਹਾਂ 34 ਵਰਿਆਂ ਦੌਰਾਨ ਮਹਿਜ 2015 ਤੋ ਬਾਅਦ 2026 ਵਿਚ ਇਹ ਇਤਿਹਾਸ ਨਵੇ. ਸਿਰਿਓ ਸਿਰਜਿਆ ਜਾ ਰਿਹਾ ਹੈ, 

ਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂ

ਬਰਨਾਲਾ, 6 ਜੂਨ (ਸੁਰਿੰਦਰ ਗੋਇਲ): ਪੰਜਾਬ ਪੁਲਿਸ ਵਲੋਂ ਪਟਿਆਲਾ ਵਿਖੇ ਪਾਵਰਕਾਮ ਦੇ ਦਫ਼ਤਰ ਅੱਗੇ ਧਰਨੇ ’ਤੇ ਬੈਠੇ 2600 ਅਪਰੈਂਟਸ਼ਿਪ ਕਰਮਚਾਰੀਆਂ ’ਤੇ ਕੀਤਾ ਤਸ਼ੱਦਦ ਪੰਜਾਬ ਦੀ ਆਪ ਸਰਕਾਰ ਦੇ ਗਲੇ ਦੀ ਹੱਡੀ ਬਣ ਗਿਆ ਹੈ। ਇਸ ਮਾਮਲੇ ’ਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚਾਰੇ ਪਾਸੇ ਤੋਂ ਨਿੰਦਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਕੀਤੂ ਵਿਵਾਦ: ਨਵੇਂ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀਆਂ ਵਧੀਆਂ ਮੁਸ਼ਕਲਾਂ, ਅਸਤੀਫ਼ੇ ਜਾਂ ਮਾਫ਼ੀ ਦੀ ਚਰਚਾ ਤੇਜ਼ ---ਬਿੱਟੂ ਤੇ ਰਣੌਤ ਤੋਂ ਬਾਅਦ ਢਿੱਲੋਂ ਨੇ ਵੀ ਵਰਤਿਆ ਪੈਂਤੜਾ: ਚੋਣਾਂ ਸਿਰ ’ਤੇ, ਭਾਜਪਾ ਲਈ ਖੜ੍ਹੀ ਹੋਈ ਵੱਡੀ ਮੁਸੀਬਤ

ਦੂਜੇ ਪਾਸੇ ਇਸ ਪੂਰੇ ਘਟਨਾਕ੍ਰਮ ਤੇ ਵਧਦੇ ਹੰਗਾਮੇ ਦੇ ਬਾਵਜੂਦ ਭਾਜਪਾ ਦੀ ਕੇਂਦਰੀ ਹਾਈਕਮਾਂਡ ਵਲੋਂ ਅਜੇ ਤਕ ਕੋਈ ਵੀ ਅਧਿਕਾਰਤ ਪ੍ਰਤੀਕਰਮ ਸਾਹਮਣੇ ਨਹੀਂ ਆਇਆ ਹੈ। ਹਾਈਕਮਾਂਡ ਦੀ ਇਸ ਚੁੱਪੀ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਦਿਨਾਂ ’ਚ ਭਾਜਪਾ ਲੀਡਰਸ਼ਿਪ ਇਸ ਅੰਦਰੂਨੀ ਸੰਕਟ ਨਾਲ ਨਜਿੱਠਣ ਲਈ ਕੀ ਕਦਮ ਚੁੱਕਦੀ ਹੈ ਤੇ ਕੇਵਲ ਸਿੰਘ ਢਿੱਲੋਂ ਇਸ ਵਿਵਾਦ ’ਤੇ ਕੀ ਸਫ਼ਾਈ ਪੇਸ਼ ਕਰਦੇ ਹਨ।

ਅਫਵਾਹਾਂ ਨੂੰ ਵਿਰਾਮ: ਡਾ. ਬਾਲ ਚੰਦ ਬਾਂਸਲ ਨੇ ਆਪ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਜਤਾਈ ਵਚਨਬੱਧਤਾ

ਨਗਰ ਕੌਂਸਲ ਤਪਾ ਦੀਆਂ ਚੋਣਾਂ ਤੋਂ ਬਾਅਦ ਫੈਲ ਰਹੀਆਂ ਸਿਆਸੀ ਅਫਵਾਹਾਂ ਨੂੰ ਨਕਾਰਦਿਆਂ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਡਾ. ਸੋਨੀਕਾ ਬਾਂਸਲ ਦੇ ਪਤੀ ਡਾ. ਬਾਲ ਚੰਦ ਬਾਂਸਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਉਨ੍ਹਾਂ ਨੇ ਆਪਣੀ ਪਤਨੀ ਡਾ. ਸੋਨੀਕਾ ਬਾਂਸਲ 

ਟਾਂਡਾ ਨਗਰ ਕੌਸਲ ਚੋਣ ਦਾ ਵੱਖਰਾ ਵਿਵਾਦ: FIR ਤੋ ਬਗੈਰ ਹੀ ਨੌਜਵਾਨ ਨੂੰ ਜੇਲ੍ਹ ਭੇਜਣ 'ਤੇ ਕਾਨੂੰਨੀ ਬਹਿਸ ਛਿੜੀ

ਟਾਂਡਾ ਦੇ ਵਾਰਡ ਨੰਬਰ 1 ਤੋਂ ਕਾਂਗਰਸ ਪੱਖੀ ਉਮੀਦਵਾਰ ਦੀ ਜਿੱਤ ਤੋਂ ਬਾਅਦ ਮਨਾਏ ਜਾ ਰਹੇ ਜਸ਼ਨਾਂ ਦੌਰਾਨ ਹੰਗਾਮਾ ਕਰਨ ਅਤੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਦੀ ਕਥਿਤ ਤੌਹੀਨ ਕਰਨ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਇੱਕ ਨੌਜਵਾਨ, ਅਰਸ਼ਦੀਪ ਸਿੰਘ, ਨੂੰ ਹਿਰਾਸਤ ਵਿੱਚ ਲੈ ਕੇ ਜੇਲ੍ਹ ਭੇਜਣ ਦਾ ਮਾਮਲਾ ਹੁਣ ਸਿਆਸੀ ਅਤੇ ਕਾਨੂੰਨੀ ਹਲਕਿਆਂ 

ਕੇਵਲ ਢਿੱਲੋਂ ਨੂੰ ਭਾਜਪਾ ਪ੍ਰਧਾਨ ਬਣਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤਨਜ਼: ਸੁਨੀਲ ਜਾਖੜ ਨਾਲ ਜਤਾਈ ਹਮਦਰਦੀ, ਕਿਹਾ- ਪਾਰਟੀ ਦੇ ਟਕਸਾਲੀ ਨੇਤਾ ਇਹ ‘ਜਿੱਲਤ’ ਝੱਲਣ ਲਈ ਮਜਬੂਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਨਵਾਂ ਸੂਬਾ ਪ੍ਰਧਾਨ ਥਾਪੇ ਜਾਣ ਦੀਆਂ ਚਰਚਾਵਾਂ ਅਤੇ ਸਿਆਸੀ ਹਲਚਲ ਦਰਮਿਆਨ ਵਿਅੰਗਮਈ ਅੰਦਾਜ਼ ਵਿੱਚ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2017, 2019 ਅਤੇ 2024 ਦੀਆਂ ਚੋਣਾਂ ਵਿੱਚ ਬਰਨਾਲਾ ਦੇ ਲੋਕਾਂ 

ਨਗਰ ਕੌਂਸਲ ਚੋਣਾਂ ਲਈ ਹਫ਼ਤਾ ਭਰ ਚੱਲੇ ਤਿੱਖੇ ਚੋਣ ਪ੍ਰਚਾਰ ਮਗਰੋਂ ਵੋਟਾਂ ਵਾਲੇ ਦਿਨ ਦੀ ਪਹਿਲੀ ਰਾਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਲਈ ਇਕ ਅਜਿਹੀ ਰਾਤ ਬਣੀ, ਜਿੱਥੇ ਥਕਾਵਟ, ਚਿੰਤਾ, ਉਮੀਦਾਂ ਅਤੇ ਚਰਚਾਵਾਂ ਸਭ ਕੁਝ ਇਕੱਠੇ ਨਜ਼ਰ ਆਇਆ। ਹਫਤੇ ਭਰ ਤੋਂ ਦੇਰ ਰਾਤ ਤੱਕ ਵੋਟਰਾਂ ਦੇ ਦਰਵਾਜ਼ਿਆਂ ‘ਤੇ ਜਾ ਕੇ “ ਧੂੜ ਫੱਕਣ” ਵਾਲੇ

ਨਗਰ ਕੌਂਸਲ ਚੋਣਾਂ ਲਈ ਹਫ਼ਤਾ ਭਰ ਚੱਲੇ ਤਿੱਖੇ ਚੋਣ ਪ੍ਰਚਾਰ ਮਗਰੋਂ ਵੋਟਾਂ ਵਾਲੇ ਦਿਨ ਦੀ ਪਹਿਲੀ ਰਾਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਲਈ ਇਕ ਅਜਿਹੀ ਰਾਤ ਬਣੀ, ਜਿੱਥੇ ਥਕਾਵਟ, ਚਿੰਤਾ, ਉਮੀਦਾਂ ਅਤੇ ਚਰਚਾਵਾਂ ਸਭ ਕੁਝ ਇਕੱਠੇ ਨਜ਼ਰ ਆਇਆ। ਹਫਤੇ ਭਰ ਤੋਂ ਦੇਰ ਰਾਤ ਤੱਕ ਵੋਟਰਾਂ ਦੇ ਦਰਵਾਜ਼ਿਆਂ ‘ਤੇ ਜਾ ਕੇ “ਫੱਕੀ ਧੂੜ” ਕਰਨ ਵਾਲੇ 

ਚੋਣ ਦੰਗਲ ਤਪਾ, ਵਾਰਡ ਨੰਬਰ 6 ‘ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪੰਡਿਤ ਸੋਮਨਾਥ ਸ਼ਰਮਾ ਦੇ ਚੋਣ ਦਫਤਰ ਖੁੱਲ੍ਹਣ ‘ਤੇ ਉਮੜਿਆ ਲੋਕਾਂ ਦਾ ਸੈਲਾਬ

ਸਥਾਨਕ ਸ਼ਹਿਰ ਦੇ ਬਹੁ-ਚਰਚਿਤ ਵਾਰਡ ਨੰਬਰ 6 ਵਿੱਚ ਅੱਜ ਉਸ ਵੇਲੇ ਚੋਣ ਮਾਹੌਲ ਪੂਰੀ ਤਰ੍ਹਾਂ ਭਾਜਪਾਮਈ ਹੋ ਗਿਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪੰਡਿਤ ਸੋਮਨਾਥ ਸ਼ਰਮਾ ਵੱਲੋਂ ਗਲੀ ਨੰਬਰ 7 ਅੰਦਰ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ, 

ਚੋਣ ਦੰਗਲ- ਵਾਰਡ15 ਤੋਂ ਸੁਨੀਤਾ ਰਾਣੀ ਸਿੰਗਲਾ ਦਾ ਚੋਣ ਚਿੰਨ੍ਹ “ਬੈਟਰੀ ਦਾ ਬਟਨ ਦਬਾਓ, ਵਾਰਡ ਨੂੰ ਵਿਕਾਸ ਦੀ ਰੌਸ਼ਨੀ ਨਾਲ ਚਮਕਾਓ”

ਤਪਾ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 15 ਵਿੱਚ ਚੋਣੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਵਾਰ ਵਾਰਡ ਨੰਬਰ 15 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰੀ ਸਮਾਜ ਸੇਵੀ ਸਹਿਣਾ ਪਰਿਵਾਰ ਦੀ ਨੂੰਹ ਸ਼੍ਰੀਮਤੀ ਸੁਨੀਤਾ ਰਾਣੀ ਸਿੰਗਲਾ ਨੂੰ ਇਲਾਕੇ ਦੇ ਲੋਕਾਂ ਵੱਲੋਂ ਭਰਵਾਂ 

ਤਪਾ ਨਗਰ ਕੋਸਲ ਚੋਣ- ਵਾਰਡ ਨੰਬਰ 6, ਟੀਡਿਆਂ ਨਾਲ ਢੋਲਕੀ ਵੱਜਣੀ ਹੋਈ ਸ਼ੁਰੂ

ਤਪਾ ਨਗਰ ਕੌਂਸਲ ਚੋਣਾਂ ਦੇ ਵਾਰਡ ਨੰਬਰ ਛੇ ਵਿੱਚ ਅੰਦਰਲੀ ਸਿਆਸੀ ਜੰਗ ਨੇ ਇਸ ਵਾਰ ਅਜਿਹਾ ਰੰਗ ਵੇਖਾਇਆ ਹੈ ਕਿ ਸਿਆਸਤ ਦੀਆਂ ਤੋਪਾਂ ਨੇ ਆਪਣਾ ਮੂੰਹ ਆਮ ਲੋਕਾਂ ਅਤੇ ਤਮਾਸ਼ਬੀਨਾਂ ਵੱਲ ਕਰ ਲਿਆ ਹੈ, ਜਿਸ ਕਾਰਨ ਵਾਰਡ ਅੰਦਰ ਟੀਡਿਆਂ ਨਾਲ ਢੋਲਕੀ ਵੱਜਣੀ ਸ਼ੁਰੂ ਹੋ ਗਈ ਹੈ। ਸਥਿਤੀ ਇਹ ਬਣ ਗਈ ਹੈ ਕਿ 

ਨਗਰ ਕੌਸਲ ਚੋਣ - ਵਾਰਡ ਨੰਬਰ 15 ਤੋ ਸਰਬ ਸਾਂਝੇ ਆਜਾਦ ਉਮੀਦਵਾਰ ਵਜੋ ਸ੍ਰੀਮਤੀ ਸੁਨੀਤਾ ਰਾਣੀ ਸਿੰਗਲਾ (ਸ਼ਹਿਣੇ ਵਾਲੇ) ਨੇ ਭਰੇ ਨਾਮਜ਼ਦਗੀ ਪੱਤਰ

ਸਥਾਨਕ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦੀ ਸਿਆਸੀ ਸਰਗਰਮੀ ਲਗਾਤਾਰ ਤੇਜ਼ ਹੋ ਰਹੀ ਹੈ। ਇਸੇ ਕੜੀ ਤਹਿਤ ਅੱਜ ਤਪਾ ਸ਼ਹਿਰ ਦੇ ਬਹੁ-ਚਰਚਿਤ ਅਤੇ ਔਰਤਾਂ ਲਈ ਰਾਖਵੇਂ ਜਨਰਲ ਵਾਰਡ ਤੋਂ ਸਰਬ ਸਾਂਝੇ ਆਜ਼ਾਦ ਉਮੀਦਵਾਰ ਵਜੋਂ ਸ਼੍ਰੀਮਤੀ ਸੁਨੀਤਾ ਰਾਣੀ ਸਿੰਗਲਾ ਪਤਨੀ ਵਿਜੇ ਕੁਮਾਰ (ਮਿੱਠੂ ਸ਼ਹਿਣੇ ਵਾਲੇ) ਵੱਲੋਂ ਆਪਣੇ 

ਤਪਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲਾ ਕਾਬੂ, 45 ਲੀਟਰ ਲਾਹਣ ਬਰਾਮਦ

ਤਪਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲਾ ਕਾਬੂ, 45 ਲੀਟਰ ਲਾਹਣ ਬਰਾਮਦ

‘ ਆਪ ’ ਸੰਸਦ ਮੈਂਬਰਾਂ ਦੀ ਦਲ-ਬਦਲੀ ਦਾ ਅਸਰ ਹਲਕਾ ਭਦੌੜ ’ਚ, ਮਿਹਣੋ ਮੇਹਣੀ ਹੋਏ, ਕਾਹਨੇਕੇ ’ਤੇ ਧੌਲਾ, ਤਿੱਖੀ ਬਿਆਨਬਾਜੀ

ਪੰਜਾਬ ਦੀ ਰਾਜਨੀਤੀ ਵਿਚ ਆਮ ਆਦਮੀ ਪਾਰਟੀ ਦੇ ਕੁਝ ਸੰਸਦ ਮੈਂਬਰਾਂ ਦੇ ਭਾਜਪਾ ਵਿਚ ਜਾਣ ਤੋਂ ਬਾਅਦ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਅਤੇ ਇਸਦਾ ਅਸਰ ਹੇਠਲੇ ਪੱਧਰ ਦੀ ਸਿਆਸਤ ‘ਚ ਵੀ ਸਾਫ ਨਜਰ ਆ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ

ਕਹਿਰ ਬਣ ਕੇ ਆਇਆ ਤੇਜ਼ ਰਫ਼ਤਾਰ ਟਰੱਕ: ਸਕੂਟੀ ਸਵਾਰ ਮਹਿਲਾ ਦੀ ਦਰਦਨਾਕ ਮੌਤ, ਸਹੁਰਾ ਹਸਪਤਾਲ `ਚ ਜ਼ੇਰੇ ਇਲਾਜ

ਤਪਾ-ਢਿਲਵਾਂ ਰੋਡ `ਤੇ ਇਕ ਅਤਿ ਦੁਖਦਾਈ ਘਟਨਾ ਵਾਪਰੀ। ਜਿਥੇ ਇਕ ਬੇਕਾਬੂ ਟਰੱਕ ਦੀ ਲਪੇਟ ’ਚ ਆਉਣ ਨਾਲ ਸਕੂਟੀ ਸਵਾਰ ਮਹਿਲਾ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੇਖਣ ਵਾਲਿਆਂ ਦੀਆਂ ਰੂਹਾਂ ਕੰਬ ਗਈਆਂ। ਜਾਣਕਾਰੀ ਅਨੁਸਾਰ ਪਿੰਡ ਢਿਲਵਾਂ ਦੀ ਨਿਵਾਸੀ ਸਿਮਰਨਜੀਤ ਕੌਰ ਪਤਨੀ ਹਰਦੇਵ ਸਿੰਘ 

ਟੀਚਰ ਦੀ ਕਰਤੂਤ, ਲੈਬ ਅੰਦਰ ਦਰਿੰਦਗੀ, ਮਹਿਲਾ ਟੀਚਰ ਨਾਲ ਜਬਰ ਦੀ ਕੋਸ਼ਿਸ, ਸਰਕਾਰੀ ਸਕੂਲ ’ਚ ਹੰਗਾਮਾਂ, ਮਾਮਲਾ ਦਰਜ

ਬਠਿੰਡਾ ਜਿਲ੍ਹੇ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਮਹਿਲਾ ਅਧਿਆਪਿਕਾ ਨਾਲ ਅਸਲੀਲ ਹਰਕਤਾਂ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਿਤ ਅਧਿਆਪਿਕਾ, ਜੋ ਕਿ ਸਾਇੰਸ ਵਿਸੇ ਦੀ ਟੀਚਰ ਹੈ, ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ ਸਕੂਲ ਦੀ ਸਾਇੰਸ ਲੈਬ ਨਾਲ ਸੰਬੰਧਿਤ ਕੰਮ ਲਈ ਬਣਾਈ ਗਈ ਕਮੇਟੀ 

ਭਦੌੜ ਲਈ ਮਿਸਾਲੀ ਤਿਆਗ: ਬੱਸ ਅੱਡੇ ਲਈ ਕੀਮਤੀ ਜ਼ਮੀਨ ਦਾਨ ਕਰਨ ਵਾਲੇ ਪਰਿਵਾਰ ਦਾ ਨਗਰ ਕੌਂਸਲ ਵਲੋਂ ਸਨਮਾਨ

ਧਾਨ ਮਨੀਸ਼ ਗਰਗ ਨੇ ਕਿਹਾ ਕਿ ਇਸ ਬੱਸ ਸਟੈਂਡ ਦਾ ਨਾਮ ਸਵਰਗੀ ਸਰਦਾਰ ਗੁਰਦੇਵ ਸਿੰਘ ਯਾਦਗਾਰੀ ਬੱਸ ਸਟੈਂਡ ਰੱਖਣਾ ਤੇ ਉਨ੍ਹਾਂ ਦੇ ਸਪੁੱਤਰ ਇੰਦਰਜੀਤ ਸਿੰਘ ਦਾ ਸਨਮਾਨ ਕਰਨਾ ਸਿਰਫ਼ ਇਕ ਰਸਮੀ ਕਾਰਵਾਈ ਨਹੀਂ। ਸਗੋਂ ਉਸ ਸਖ਼ੀ ਪਰਿਵਾਰ ਪ੍ਰਤੀ ਪੂਰੇ ਸ਼ਹਿਰ ਦਾ ਸ਼ੁਕਰਾਨਾ ਹੈ। ਅਜਿਹੇ ਸਨਮਾਨ ਸਾਡੀ ਨਵੀਂ ਪੀੜ੍ਹੀ ਨੂੰ ਇਹ ਸਬਕ ਦਿੰਦੇ ਹਨ

ਚੌਲ ਉਦਯੋਗ ਗੰਭੀਰ ਸੰਕਟ ‘ਚ, ਰਾਈਸ ਮਿਲਰਜ ਐਸੋਸੀਏਸ਼ਨ ਨੇ ਭਾਜਪਾ ਆਗੂ ਅਕਸੇ ਬਾਂਸਲ ਅੱਗੇ ਰੱਖੀਆਂ ਮੰਗਾਂ

ਪੰਜਾਬ ਦੇ ਚੌਲ ਉਦਯੋਗ ਨੂੰ ਦਰਪੇਸ ਵੱਡੀਆਂ ਮੁਸਕਲਾਵਾਂ ਨੂੰ ਲੈ ਕੇ ਰਾਈਸ ਮਿਲਰਜ ਐਸੋਸੀਏਸਨ ਤਪਾ ਇਕਾਈ ਦਾ ਇਕ ਵਫਦ ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਅਤੇ ਮੱਧ ਪ੍ਰਦੇਸ ਦੇ ਯੂਥ ਵਿੰਗ ਪ੍ਰਭਾਰੀ ਅਕਸੈ ਬਾਂਸਲ ਨਾਲ ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਸਥਿਤ ’ ਬੈਰਲ ਐਂਡ ਬੈਡ ‘ ਰੈਸਟੋਰੈਂਟ ਵਿਚ ਮਿਲਿਆ। 

ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ : ਬਾਹੀਆ ਫੋਰਟ ਹੋਟਲ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ, ਤਿੰਨ ਲੜਕੀਆਂ ਰੈਸਕਿਊ

ਬਠਿੰਡਾ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ ਖਿਲਾਫ ਮੁਹਿੰਮ ਤਹਿਤ ਇਕ ਵੱਡੀ ਕਾਰਵਾਈ ਕਰਦਿਆਂ ਸਹਿਰ ਦੇ ਇਕ ਪ੍ਰਸਿੱਧ ਹੋਟਲ ਵਿਚ ਚਲ ਰਹੇ ਨਜਾਇਜ ਧੰਦੇ ਦਾ ਪਰਦਾਫਾਸ ਕੀਤਾ ਹੈ। ਸੀਨੀਅਰ ਅਧਿਕਾਰੀਆਂ ਦੇ ਆਦੇਸ਼ਾਂ ਤਹਿਤ ਥਾਣਾ ਕੋਤਵਾਲੀ ਪੁਲਿਸ ਵੱਲੋਂ ਮੁਖਬਰੀ ਦੇ ਅਧਾਰ ’ਤੇ ਇਕ ਪ੍ਰਸਿੱਧ ਹੋਟਲ ਦੀ ਦੂਜੀ ਮੰਜਿਲ ‘ਤੇ ਹੋਟਲ 

ਲੋਕ ਨਿਰਮਾਣ ਵਿਭਾਗ ਬਠਿੰਡਾ ਖਿਲਾਫ ਵਿਧਾਇਕ ਦੀ ਚਿੱਠੀ ਨੇ ਪਾਇਆ ਭੜਥੂ

ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅੰਦਰ ਪੈਂਦੇ ਸੰਗਤ ਏਰੀਏ ਵਿਚ ਬਣ ਰਹੀਆ ਨਵੀਆਂ ਸੜਕਾਂ ਨੂੰ ਲੈ ਕੇ ਇਕ ਵੱਖਰੀ ਚਰਚਾ ਛਿੜ ਗਈ ਹੈ ਕਿਉਕਿ ਪਿਛਲੇ ਕੁਝ ਦਿਨ ਤੋ ਸੜਕਾਂ ਦੇ ਨਿਰਮਾਣ ਵਿਚ ਵਰਤੇ ਜਾ ਰਹੇ ਘਟੀਆ ਮਟੀਰੀਅਲ ਅਤੇ ਹੋਰਨਾਂ ਕਮੀਆਂ ਕਾਰਨ ਇਹ ਸੜਕਾਂ ਦੇ ਮੁੱਦੇ ਮੀਡੀਆ ਅਤੇ ਸ਼ੋਸ਼ਲ ਮੀਡੀਆ ’ਤੇ 

ਜ਼ਮੀਨੀ ਵਿਵਾਦ ਨੇ ਖ਼ੂਨ ਦੇ ਰਿਸ਼ਤੇ ਕੀਤੇ ਤਾਰ-ਤਾਰ; ਛੋਟੇ ਭਰਾ ਨੇ ਟਰੈਕਟਰ ਚੜ੍ਹਾ ਕੇ ਕੀਤਾ ਵੱਡੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ

ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਅਧੀਨ ਪੈਂਦੇ ਪਿੰਡ ਬਡਬਰ ’ਚ ਜ਼ਮੀਨ ਦੇ ਮਾਮੂਲੀ ਝਗੜੇ ਤੇ ਪੈਸਿਆਂ ਦੇ ਲੈਣ-ਦੇਣ ਨੇ ਅਜਿਹਾ ਖ਼ੂਨੀ ਰੂਪ ਧਾਰ ਲਿਆ ਕਿ ਇਕ ਸਕੇ ਛੋਟੇ ਭਰਾ ਨੇ ਰਿਸ਼ਤਿਆਂ ਦੀ ਮਰਿਆਦਾ ਨੂੰ ਛਿੱਕੇ ਟੰਗਦਿਆਂ ਆਪਣੇ ਹੀ ਵੱਡੇ ਭਰਾ `ਤੇ ਟਰੈਕਟਰ ਚੜ੍ਹਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ

ਪਿੰਡ ਨੈਣੇਵਾਲ ਦੇ ਡੇਰਾ ਬਾਬਾ ਰਾਮ ਸਿੰਘ ਦੇ ਸੇਵਾਦਾਰਾਂ ’ਤੇ ਜਾਨਲੇਵਾ ਹਮਲਾ, ਤਪਾ ਹਸਪਤਾਲ ਦਾਖਲ

ਬਰਨਾਲਾ ਜ਼ਿਲ੍ਹੇ ਦੇ ਪਿੰਡ ਨੈਣੇਵਾਲ ਵਿਖੇ ਸਥਿਤ ਇਤਿਹਾਸਕ ਡੇਰਾ ਬਾਬਾ ਰਾਮ ਸਿੰਘ ’ਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ। ਜਦੋਂ ਮਹਾਤਮਾ ਜੀ ਨੂੰ ਮਿਲਣ ਆਏ ਸੇਵਾਦਾਰਾਂ ’ਤੇ ਕੁਝ ਸਥਾਨਕ ਲੋਕਾਂ ਵਲੋਂ ਘਾਤ ਲਗਾ ਕੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ’ਚ ਦੋ ਸੇਵਾਦਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਹਨ। 

ਬਰਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਸਾਬਕਾ ਵਿਧਾਇਕ ਵੱਲੋਂ (AAP) ਵਿੱਚ ਸ਼ਾਮਲ ਹੋਣ ਦੀ ਚਰਚਾ

ਪੰਜਾਬ ਦੀ ਸਿਆਸਤ ਵਿੱਚ ਦਲ-ਬਦਲੀਆਂ ਦਾ ਦੌਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਜਾਰੀ ਹੈ ਅਤੇ ਜਿਵੇਂ ਜਿਵੇਂ ਚੋਣਾਂ 2027 ਨੇੜੇ ਆ ਰਹੀਆਂ ਹਨ, ਇਸ ਰੁਝਾਨ ਵਿੱਚ ਹੋਰ ਵੀ ਤੇਜ਼ੀ ਆਉਣ ਦੇ ਅਸਾਰ ਨਜ਼ਰ ਆ ਰਹੇ ਹਨ। ਇਸੇ ਕੜੀ ਵਿੱਚ ਬਰਨਾਲਾ ਜ਼ਿਲ੍ਹੇ ਅੰਦਰ ਵੀ ਆਉਂਦੇ ਦਿਨਾਂ ਵਿੱਚ ਇੱਕ ਵੱਡਾ ਸਿਆਸੀ ਧਮਾਕਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, 

ਵਿਧਾਇਕ ਉਗੋਕੇ ਨੇ ਤਪਾ ਵਿਚ ਆਧੁਨਿਕ ਸੀ.ਸੀ.ਟੀ.ਵੀ ਕੈਮਰਾ ਪ੍ਰੋਜੈਕਟ ਦਾ ਕੀਤਾ ਆਗਾਜ,

ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਹੇਠ ਸਹਿਰਾਂ ਵਿਚ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਦੇ ਯਤਨਾਂ ਤਹਿਤ ਨਗਰ ਕੌਂਸਲ ਤਪਾ ਵਿਚ ਅੱਜ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਵਿਧਾਇਕ ਲਾਭ ਸਿੰਘ ਉਗੋਕੇ ਨੇ ਤਪਾ ਸਹਿਰ ਵਿਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। 

ਸਰਕਾਰਾਂ ਨਾਲੋਂ, ਲੱਖ ਲਾਹਣਤਾਂ, ਪੰਜਾਬੀਆਂ ਨੂੰ, ਖਾੜੀ ਜੰਗ ਨੇ ਊਰਜਾ ਦੀ ਪੋਲ ਖੋਲ੍ਹੀ

ਭਾਵੇਂ ਸਰਕਾਰੀ ਵਿਭਾਗਾਂ ਦੇ ਛੋਟੇ ਤੋਂ ਲੈ ਕੇ ਵੱਡੇ ਅਧਿਕਾਰੀਆਂ ਤੇ ਸਿਆਸੀ ਆਗੂਆਂ ਨੇ ਭਾਰਤ ਦੇ ਸਵੈ-ਨਿਰਭਰ ਹੋਣ ਅਤੇ ਵਿਸ਼ਵ ਦੀ ਤੀਜੀ ਜਾਂ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਬਾਰੇ ਪ੍ਰਚਾਰ ਕਰਨ ਚ ਕੋਈ ਕਸਰ ਨਹੀਂ ਛੱਡੀ ਕਿ ਅਸੀਂ ਤੇਜੀ ਨਾਲ ਤਰੱਕੀ ਕਰ ਰਹੇ ਹਾਂ ਤੇ ਹੁਣ ਦੁਨੀਆਂ ਦੀ ਕੋਈ ਵੀ ਸ਼ਕਤੀ ਸਾਨੂੰ ਰੋਕ ਨਹੀਂ ਸਕਦੀ।

ਤਪਾ ਰੇਡੀਮੇਡ ਅਤੇ ਜਨਰਲ ਮਰਚੈਂਟ ਐਸੋਸੀਏਸ਼ਨ ਦੀ ਚੋਣ: ਬੱਬੂ ਤਨੇਜਾ ਪ੍ਰਧਾਨ, ਸੈਕਟਰੀ ਮੰਗੂ ਮੌੜ ਬਣੇ *

ਤਪਾ ਦੀ ਪ੍ਰਮੁੱਖ ਵਪਾਰਿਕ ਜਥੇਬੰਦੀ 'ਰੇਡੀਮੇਡ ਅਤੇ ਜਨਰਲ ਮਰਚੈਂਟ ਐਸੋਸੀਏਸ਼ਨ' ਦੀ ਜਨਰਲ ਮੀਟਿੰਗ ਅਗਰਵਾਲ ਧਰਮਸ਼ਾਲਾ ਵਿਖੇ ਅਸ਼ੋਕ ਘੜੈਲਾ ਅਤੇ ਸੰਦੀਪ ਵਿੱਕੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਇਸ ਮੌਕੇ ਦਰਸ਼ਨ ਤਨੇਜਾ (ਬੱਬੂ ਤਨੇਜਾ) ਨੂੰ 

ਬਰਨਾਲਾ ਦੇ ਪ੍ਰਸਿੱਧ ਵਿਦਿਆਕ ਅਦਾਰੇ ਵੱਲੋਂ ਧਾਰਮਿਕ ਮਰਿਆਦਾ ਦੀਆਂ ਧੱਜੀਆਂ ਉਡਾਉਣ ਦਾ ਮਾਮਲਾ: ਜੁੱਤੀਆਂ ਸਣੇ ਜੋਤ ਪ੍ਰਚੰਡ ਕਰਕੇ ਨੈਤਿਕਤਾ ਦੇ ਪਾਠ ’ਤੇ ਲੱਗਿਆ ਸਵਾਲੀਆ ਚਿੰਨ੍ਹ

ਬਰਨਾਲਾ ਵਿਖੇ ਵਿਦਿਅਕ ਖੇਤਰ ਵਿਚ ਵੱਡੀ ਪਲਾਂਘ ਪੱਟਣ ਵਾਲੇ ਗਰੁੱਪ ਦੇ ਮੁਖੀ ਵੱਲੋਂ ਧਾਰਮਿਕ ਮਰਿਆਦਾ ਨੂੰ ਤਾਰ-ਤਾਰ ਕਰਨ ਦਾ ਇੱਕ ਅਤਿ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਮਾਜਿਕ ਅਤੇ ਧਾਰਮਿਕ ਹਲਕਿਆਂ ਵਿੱਚ ਵੱਡਾ ਵਿਵਾਦ ਛੇੜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਰੋਡ ’ਤੇ ਸਥਿਤ ਹੰਡਿਆਇਆ ਵਿਖੇ ਨਸ਼ਿਆਂ 

ਇੱਕੋ ਖਾਨਦਾਨ ਦੇ ਦੋ ਮਹਾਰਾਜੇ ਮੁੜ ਇੱਕ ਹੀ ਸਿਆਸੀ ਛੱਤ ਹੇਠ? ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ

ਪੰਜਾਬ ਵਿੱਚ BJP ਅਜੇ ਵੀ ਆਪਣਾ ਆਧਾਰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ। 2022 ਦੀਆਂ ਚੋਣਾਂ ਵਿੱਚ ਪਾਰਟੀ ਨੂੰ ਸੀਮਿਤ ਸਫਲਤਾ ਮਿਲੀ ਸੀ, ਪਰ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਸੰਭਾਵੀ ਤੌਰ ’ਤੇ ਫੂਲਕਾ ਵਰਗੇ ਨੇਤਾਵਾਂ ਦੇ ਆਉਣ ਨਾਲ ਪਾਰਟੀ ਨੂੰ ਨਵਾਂ ਬਲ ਮਿਲ ਸਕਦਾ ਹੈ। ਅਖੀਰਕਾਰ, ਇੱਕੋ ਖਾਨਦਾਨ ਦੇ ਦੋ ਪ੍ਰਭਾਵਸ਼ਾਲੀ ਨੇਤਾਵਾਂ ਦਾ ਮੁੜ 

ਤਪਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ, ਤਾਜੋਕੇ ਤੋਂ ਲਾਹਣ ਤੇ ਨਜਾਇਜ਼ ਸ਼ਰਾਬ ਬਰਾਮਦ

ਤਪਾ ਪੁਲਿਸ ਨੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ਼ ਚੱਲ ਰਹੀ ਵੱਡੀ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਥਾਣਾ ਮੁਖੀ ਸ਼ਰੀਫ ਖਾਨ ਨੇ ਫੋਨ ਰਾਹੀਂ 

ਨੇਪਾਲੀ ਮੂਲ ਦੀ ਵਿਦਿਆਰਥਣ ਅਨੂ ਨੇ ਪੰਜਾਬੀ ਵਿਸ਼ੇ 'ਚੋਂ 99 ਅੰਕ ਲੈ ਕੇ ਗੱਡੇ ਝੰਡੇ; ਸਾਲਾਨਾ ਨਤੀਜਿਆਂ ਵਿੱਚ ਰਹੀ ਅੱਵਲ

ਪੰਜਾਬ ਵਿਚ ਜਿੱਥੇ ਪਰਵਾਸੀ ਮਜਦੂਰ ਅਕਸਰ ਕਾਰੋਬਾਰ ਅਤੇ ਮਿਹਨਤ ਨਾਲ ਆਪਣੀ ਪਛਾਣ ਬਣਾਉਂਦੇ ਹਨ, ਉੱਥੇ ਹੁਣ ਉਨ੍ਹਾਂ ਦੇ ਬੱਚੇ ਸਿੱਖਿਆ ਦੇ ਖੇਤਰ ਵਿਚ ਵੀ ਵੱਡੀਆਂ ਪੁਲਾਘਾਂ ਪੁੱਟ ਰਹੇ ਹਨ। ਇਸਦਾ ਤਾਜਾ ਉਦਾਹਰਨ ਤਪਾ ਦੇ ਐਸ.ਐਨ. ਆਰੀਆ ਹਾਈ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਅਨੂ ਤੋ ਮਿਲਦੀ ਹੈ, 

ਬਰਨਾਲਾ ਦੇ ਪਿੰਡ ਫਰਵਾਹੀ 'ਚ ਵਾਪਰਿਆ ਭਿਆਨਕ ਹਾਦਸਾ: ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਡਿੱਗਿਆ, 3 ਮਜ਼ਦੂਰਾਂ ਦੀ ਮੌਤ, ਇਕ ਦੀ ਭਾਲ ਜਾਰੀ

ਉੱਪ ਕਪਤਾਨ ਪੁਲਿਸ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਮਕਾਨ ਦੀ ਹਾਲਤ ਖਸਤਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਤਿੰਨ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਨਾਮਵਰ ਲੇਖਕ ਕੇਵਲ ਕ੍ਰਾਂਤੀ ਦੀ ਪਲੇਠੀ ਪੁਸਤਕ 'ਸਾਂਭੇ ਪਏ ਨੇ ਤੇਰੇ ਪੱਤਰ ' ਦੀ ਨਗਰ ਕੌਂਸਲ ਭਦੌੜ 'ਚ ਹੋਈ ਘੁੰਡ ਚੁਕਾਈ

ਚੇਤਨਾ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਕਸਬਾ ਭਦੌੜ ਦੇ ਜੰਮਪਲ ਨਾਮਵਰ ਲੇਖਕ ਕੇਵਲ ਕ੍ਰਾਂਤੀ ਦੀ ਪਲੇਠੀ ਪੁਸਤਕ 'ਸਾਂਭੇ ਪਏ ਨੇ ਤੇਰੇ ਪੱਤਰ' ਦੀ ਘੁੰਡ ਚੁਕਾਈ ਦਾ ਸਮਾਗਮ ਅੱਜ ਦਵਿੰਦਰ ਸਥਿਆਰਥੀ ਯਾਦਗਾਰੀ ਲਾਇਬਰੇਰੀ ਨਗਰ ਕੌਂਸਲ ਭਦੌੜ ਵਿਖੇ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਦੀ ਰਹਿਨੁਮਾਈ

ਤਪਾ ਦਾ ਸਾਬਣ ਉਦਯੋਗ: ਚਮਕਦਾਰ ਇਤਿਹਾਸ ਤੋਂ ਸੁੰਨੀਆਂ ਪਈਆਂ ਭੱਠੀਆਂ ਤੱਕ ਦੀ ਕਹਾਣੀ

ਜ਼ਿਲ੍ਹਾ ਬਰਨਾਲਾ ਦੀ ਗੋਦ ਵਿੱਚ ਵੱਸਦਾ ਤਪਾ ਸ਼ਹਿਰ ਕਿਸੇ ਸਮੇਂ “ਸਾਬਣ ਦਾ ਘਰ” ਵਜੋਂ ਜਾਣਿਆ ਜਾਂਦਾ ਸੀ। ਇਹ ਉਹ ਦੌਰ ਸੀ ਜਦੋਂ ਸ਼ਹਿਰ ਦੇ ਕਈ ਘਰਾਨਿਆਂ ਲਈ ਸਾਬਣ ਤਿਆਰ ਕਰਨਾ ਸਿਰਫ਼ ਇੱਕ ਕਾਰੋਬਾਰ ਨਹੀਂ, ਸਗੋਂ ਰੋਜ਼ੀ-ਰੋਟੀ ਦਾ ਮਜ਼ਬੂਤ ਸਾਧਨ ਸੀ। ਹੱਥੀਂ ਬਣਿਆ ਸਾਬਣ ਇੱਥੋਂ ਦੀ ਪਛਾਣ ਬਣ ਚੁੱਕਾ ਸੀ ਅਤੇ ਇਸਦੀ ਮੰਗ ਸਿਰਫ਼ ਪੰਜਾਬ ਤੱਕ ਹੀ ਸੀਮਿਤ ਨਹੀਂ 

ਬੰਦੂਕਾਂ ਬੀਜ਼ਣ ਦੀ ਸੋਚ ਦੇ ਨਾਲੋਂ ਨਾਲ ਕਲਮਾਂ ਦੇ ਬੀਜ ਬੀਜਣਾ ਸਮੇਂ ਦੀ ਲੋੜ- ਇੰਜੀ: ਅਵਤਾਰ ਸਿੰਘ ਢਿਲੋ

ਡੀ ਐਮ ਗਰੁੱਪ ਆਫ ਇੰਸਟੀਚਿਊਸ਼ਨ ਕਰਾੜ੍ਵਵਾਲਾ ਦੇ ਮੈਨੇਜਿੰਗ ਡਾਇਰੈਕਟਰ ਇੰਜੀ: ਅਵਤਾਰ ਸਿੰਘ ਢਿੱਲੋਂ ਨੇ 23 ਮਾਰਚ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਅਮਰ ਕੁਰਬਾਨੀਆਂ ਨੂੰ ਨਮਨ ਕਰਦਿਆਂ ਕਿਹਾ ਕਿ ਇਹ ਦਿਨ ਸਿਰਫ ਭਾਰਤ ਹੀ ਨਹੀਂ, ਸਗੋਂ ਸਮੂਹ ਸੰਸਾਰ 

ਉਮੀਦਾਂ ਦੀ ਉਡਾਣ ਤੋਂ ਖੰਡਰਾਂ ਤੱਕ: ਤਪਾ ਦੀ ਧਾਗਾਂ ਮਿੱਲ ਦੀ ਚੜ੍ਹਤ ਅਤੇ ਢਹਿ ਢੇਰ ਹੋਣ ਦੀ ਕਹਾਣੀ

ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਸਥਿਤ “ ਦੀ ਬਰਨਾਲਾ ਕੋ-ਆਪਰੇਟਿ ਸਪਨਿੰਗ ਮਿੱਲ ਲਿਮਿਟਡ, ਤਪਾ” ਇਕ ਸਮੇਂ ਤਪਾ ਸਹਿਰ ਅਤੇ ਆਸ-ਪਾਸ ਦੇ ਇਲਾਕੇ ਦੀ ਆਰਥਿਕ ਧੜਕਣ ਮੰਨੀ ਜਾਂਦੀ ਸੀ। ਕਰੀਬ 35 ਏਕੜ ਵਿਚ ਫੈਲੀ ਇਸ ਮਿੱਲ ਦੀ ਉਸਾਰੀ 1986 ਦੇ ਆਸ-ਪਾਸ ਸਹਿਕਾਰੀ ਅਦਾਰੇ ਵੱਲੋਂ ਕੀਤੀ ਗਈ ਸੀ,

12345678910...