Sunday, October 19, 2025
BREAKING NEWS
ਹੱਥ ਵਿਚ ਡਾਂਗ ਅਤੇ ਜੁਬਾਨ ਵਿਚ ਕੜ੍ਹਕ ਵਾਲੇ ਪ੍ਰੇਮੀ ਲਾਲਾ ਕੁਲਵੰਤ ਰਾਏ ਮਿੱਤਲ (ਢਿਲਵਾਂ ਵਾਲੇ) ਜਿੰਦਾਦਿਲੀ ਨਾਲ ਜਿੰਦਗੀ ਜਿਉ ਕੇ ਜਹਾਨੋ ਰੁਖਸਤ ਹੋਏਰਾਮਪੁਰਾ ਫੂਲ ਹਲਕੇ ਅੰਦਰ ਸੱਤਾਧਾਰੀ ਧਿਰ ’ਚ ਸਿਆਸੀ ਧਮਾਕੇ ਦੀ ਤਿਆਰੀ!ਬਦੀ ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦਾ ਦਿਹਾੜੇ ਸਾਨੂੰ ਆਪਣੀਆ ਸੀਮਾਵਾਂ ’ਚ ਰਹਿਣ ਦੀ ਸਿੱਖਿਆਂ ਦਿੰਦਾ ਹੈ- ਵਿਧਾਇਕ ਲਾਭ ਸਿੰਘ ਉਗੋਕੇ, ਸ੍ਰੀਰਾਮ ਲੀਲਾ ਕਮੇਟੀ ਵਧਾਈ ਦੀ ਪਾਤਰ ਜੋ ਸਾਨੂੰ ਸਾਡੀ ਸਭਿੱਅਤਾ, ਇਤਿਹਾਸ ਅਤੇ ਵਿਰਸੇ ਨਾਲ ਜੋੜ ਕੇ ਰੱਖਦੀ ਹੈ-ਡਾ ਸੋਨੀਕਾ ਬਾਂਸਲਮਹਾਰਾਜਾ ਅੱਗਰਸੈਨ ਜੀ ਦੀ ਜੈਯੰਤੀ ਮੌਕੇ ਅੱਗਰਵਾਲ ਸਭਾ ਭੁੱਚੋ ਨੇ ਪ੍ਰਧਾਨ ਵਰਿੰਦਰ ਅੱਗਰਵਾਲ ਗਨੂੰ ਦੀ ਅਗਵਾਈ ਵਿਚ ਸ਼ਿਰਕਤ ਕੀਤੀ। ਨਗਰ ਕੌਸਲ ਪ੍ਰਧਾਨ ਡਾ ਸੋਨਿਕਾ ਬਾਂਸਲ ਦੇ ਕਾਰਜਕਾਲ ਦਾ ਇਕ ਵਰ੍ਹਾਂ ਪੂਰਾ ਹੋਣ ’ਤੇ ਵਿਸ਼ੇਸਠੇਕੇਦਾਰ ਕਹਿੰਦਾ ਨਗਰ ਕੌਸਲ ਬਰਨਾਲਾ ਦਾ ਈ.ਓ ਕਮਿਸ਼ਨ ਦਾ 200 ਵੀ ਘੱਟ ਨੀ ਲੈਦਾ ! ਹੁਣ ਬਰਨਾਲਾ ਦੇ ਈ.ਓ ’ਤੇ ਲੱਗੇ ਲੱਖਾਂ ਰੁਪੈ ਕਮਿਸ਼ਨ ਮੰਗਣ ਦੇ ਦੋਸ਼ਘੋਰ ਕੁਲਯੁੱਗ :- ਨਬਾਲਿਗ ਨੇ ਨਬਾਲਿਗ ਨਾਲ ਕੀਤੀ ਬਦਫੈਲੀ, ਪੀੜਿਤ ਦੀ ਸਿਹਤ ਵਿਗੜੀ, ਮਾਮਲਾ ਹੋਇਆ ਉਜਾਗਰ ਅਪ੍ਰੇਸ਼ਨਾਂ ਦੇ ਮਾਹਿਰ ਡਾ ਮਾਹਲ ਦੀ ਮੁੜ ਤਪਾ ਹਸਪਤਾਲ ਅੰਦਰ ਤੈਨਾਤੀ ਕਰਵਾਉਣ ਲਈ ਸਰਕਾਰ ਤੋ ਮੰਗ ਉੱਠਣ ਲੱਗੀ, ਡਾ ਮਾਹਲ ਦੀਆ ਸੇਵਾਵਾਂ ਦੀ ਹੋਈ ਚਹੁੰ ਪਾਸੇ ਸ਼ਲਾਘਾਕੁੱਲੀਆ ਵਾਲਿਆਂ ਨੇ ਮਹਿੱਲਾਂ ਵਾਲਿਆਂ ਦਾ ’ ਏਕਾਅਧਿਕਾਰ ਤੋੜ ਕੇ ਦਾਬਾ ‘ ਪੁੱਟਿਆ, ਤਪਾ ’ਚ ਖਾਦ ਦੇ ਰੇਕ ਲੱਗਣ ਕਾਰਨ ਕਿਸਾਨਾਂ ਅਤੇ ਵਪਾਰੀਆਂ ਵਿਚ ਡਾਹਢੀ ਖੁਸ਼ੀपर्यूषण पर्व : श्वेताम्बर जैन समाज का आत्मशुद्धि महापर्व 20 अगस्त से शुरू

Punjab

ਆਪ ਸਰਕਾਰ ਦੇ ਰਾਜ ਵਿਚ ਲੋਕਾਂ ਨੂੰ ਥਾਣੇ, ਕਚਿਹਰੀਆਂ ਅਤੇ ਤਹਿਸੀਲਾਂ ਵਿਚ ਧੱਕੇ ਨਹੀ ਖਾਣੇ ਪੈਣਗੇ, ਲੋਕਾਂ ਦੇ ਦਰਾਂ ’ਤੇ ਅਧਿਕਾਰੀ ਕਰਨਗੇ ਕੰਮ-ਵਿਧਾਇਕ ਲਾਭ ਸਿੰਘ ਉਗੋਕੇ

March 12, 2022 03:20 PM

ਆਪ ਸਰਕਾਰ ਦੇ ਰਾਜ ਵਿਚ ਲੋਕਾਂ ਨੂੰ ਥਾਣੇ, ਕਚਿਹਰੀਆਂ ਅਤੇ ਤਹਿਸੀਲਾਂ ਵਿਚ ਧੱਕੇ ਨਹੀ ਖਾਣੇ ਪੈਣਗੇ, ਲੋਕਾਂ ਦੇ ਦਰਾਂ ’ਤੇ ਅਧਿਕਾਰੀ ਕਰਨਗੇ ਕੰਮ-ਵਿਧਾਇਕ ਲਾਭ ਸਿੰਘ ਉਗੋਕੇ
7ਡੇਅ ਨਿਊਜ ਸਰਵਿਸ, ਲੁਭਾਸ਼ ਸਿੰਗਲਾ/ਵਿਸ਼ਵਜੀਤ ਸ਼ਰਮਾ
ਵਿਧਾਨ ਸਭਾ ਹਲਕਾ ਭਦੌੜ ਦੇ ਨਵ ਨਿਯੁਕਤ ਆਪ ਵਿਧਾਇਕ ਲਾਭ ਸਿੰਘ ਉਗੋਕੇ ਨੇ ਆਪਣਾ ਅਹੁਦਾ ਸੰਭਾਲਣ ਤੋ ਪਹਿਲਾ ਹੀ ਸਰਕਾਰੀ ਹਸਪਤਾਲ ਤਪਾ ਵਿਖੇ ਆਪਣੇ ਸਾਥੀਆਂ ਸਣੇ ਫੇਰੀ ਪਾਈ, ਜਿੱਥੇ ਹਸਪਤਾਲ ਵਿਚ ਤੈਨਾਤ ਸੀਨੀਅਰ ਮੈਡੀਕਲ ਅਫਸੋਰ ਡਾ ਨਵਜੋਤਪਾਲ ਸਿੰਘ ਭੁੱਲਰ ਨੇ ਸਟਾਫ ਨਾਲ ਮਿਲ ਕੇ ਉਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਆਪਣੇ ਕੀਤੇ ਵਾਅਦਿਆਂ ਅਨੁਸਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆਂ ਸਹੂਲਤਾਂ ਦੇਣ ਲਈ ਪੂਰੀ ਤਰਾਂ ਵਚਣਵੱਧ ਹੈ, ਜਿਸ ਦੇ ਤਹਿਤ ਹੀ ਹਲਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਵਾਂ ਨੂੰ ਹੋਰ ਵੀ ਵਧੇਰੇ ਵਧੀਆ ਢੰਗ ਨਾਲ ਲਾਗੂ ਕਰਵਾਉਣ ਲਈ ਇਥੇ ਪੁੱਜੇ ਹਾਂ ਕਿਉਕਿ ਤਪਾ ਅਤੇ ਭਦੌੜ ਦੋਵੇ ਹੀ ਹਲਕੇ ਦੇ ਵੱਡੇ ਹਸਪਤਾਲਾਂ ਅੰਦਰ ਡਾਕਟਰਾਂ ਦੀਆ ਕਈ ਅਸਾਮੀਆਂ ਖਾਲੀਆ ਹਨ, ਜਿਨਾਂ ਨੂੰ ਭਰਨ ਲਈ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆ ਕੇ ਦਿੱਤਾ ਹੈ, ਤਾਂ ਜੋ ਹਰੇਕ ਬਿਮਾਰੀ ਦਾ ਮਾਹਿਰ ਡਾਕਟਰ ਹਸਪਤਾਲ ਵਿਚ ਹੋਵੇ ਅਤੇ ਲੋਕਾਂ ਨੂੰ ਇਨਾਂ ਸਹੂਲਤਾਵਾਂ ਦਾ ਫਾਇਦਾ ਮਿਲ ਸਕੇ। ਉਨਾਂ ਐਸ.ਐਮ.ਓ ਡਾ ਨਵਜੋਤਪਾਲ ਸਿੰਘ ਭੁੱਲਰ ਨੂੰ ਵੀ ਹਸਪਤਾਲ ਵਿਚਲੀਆ ਹੋਰਨਾਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਤਾਂ ਜੋ ਸਰਕਾਰ ਦੇ ਧਿਆਨ ਵਿਚ ਲਿਆ ਕੇ ਉਨਾਂ ਦਾ ਹੱਲ ਕਰਵਾਇਆ ਜਾ ਸਕੇ।

ਵਿਧਾਇਕ ਲਾਭ ਸਿੰਘ ਉਗੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੀਆ ਸਰਕਾਰਾਂ ਨੇ ਡੱਕਾ ਦੂਹਰਾ ਨਹੀ ਕੀਤਾ, ਪਰ ਪੰਜਾਬ ਦੇ ਲੋਕਾਂ ਨੇ ਜੋ ਆਮ ਆਦਮੀ ਪਾਰਟੀ ਵਿਚ ਭਰੋਸਾ ਜਤਾਇਆ ਹੈ ’ਤੇ ਖਰਾ ਉਤਰਿਆ ਜਾਵੇਗਾ। ਉਨਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਹਲਕਾ ਭਦੌੜ ਦੇ ਲੋਕਾਂ ਦਾ ਦੇਣ ਕਦਇ ਨਹੀ ਦਿੱਤਾ ਜਾ ਸਕਦਾ, ਜਿਨਾਂ ਨੇ ਐਨੇ ਵੱਡੇ ਧਨਾਢ (ਫਰਜੀ ਬਣੇ ਗਰੀਬਾਂ) ਦੇ ਮੁਕਾਬਲੇ ਉਨਾਂ ਦੀਆ ਝੋਲੀਆ ਵੋਟਾਂ ਨਾਲ ਭਰ ਦਿੱਤੀਆ ਜਦਕਿ ਮੇਰੇ ਕੋਲ ਉਸ ਵੇਲੇ ਲੋਕਾਂ ਨੂੰ ਦਿਵਾਉਣ ਲਈ ਸਿਵਾਏ ਵਿਸ਼ਵਾਸ਼ ਦੇ ਕੁਝ ਨਹੀ ਸੀ ਪਰ ਹੁਣ ਮੈਂ ਹਲਕੇ ਦੇ ਲੋਕਾਂ ਨੂੰ ਆਪਣੇ ਪਰਿਵਾਰ ਵਾਂਗ ਸੰਭਾਲ ਕੇ ਰੱਖਾਗਾਂ ਅਤੇ ਪਾਰਟੀ ਦੇ ਸੂਬਾਈ ਪ੍ਰਧਾਨ ਅਤੇ ਆਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਹਲਕੇ ਦੇ ਲੋਕਾਂ ਦੇ ਸਾਂਝੇਂ ਅਤੇ ਲੋੜੀਦੇ ਸਮਾਜਿਕ ਕਾਰਜ ਉਨਾਂ ਦੇ ਦਰਾਂ ’ਤੇ ਜਾ ਕੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਦਫਤਰਾਂ, ਥਾਣਿਆਂ ਅਤੇ ਕਚਿਹਰੀਆਂ ਵਿਚ ਧੱਕੇ ਨਹੀ ਖਾਣੇ ਪੈਣਗੇ। ਇਸ ਮੋਕੇ ਬੁੱਧ ਰਾਮ ਕਾਲਾ ਸਾਬਕਾ ਕੌਸਲਰ, ਧਰਮਪਾਲ ਸ਼ਰਮਾਂ ਕੌਸਲਰ, ਜਸਵਿੰਦਰ ਸਿੰਘ ਚੱਠਾ ਸੀ: ਆਗੂ ਆਪ, ਤੇਜਿੰਦਰ ਢਿਲੋ, ਜਗਦੀਪ ਸਿੰਘ ਜੱਗੀ ਕੌਸਲਰ ਭਦੌੜ, ਨਰਾਇਣ ਪੰਧੇਰ ਸਿਟੀ ਪ੍ਰਧਾਨ, ਹਰਦੀਪ ਪੁਰਬਾ ਕੌਸਲਰ, ਕੁਲਵਿੰਦਰ ਸਿੰਘ ਚੱਠਾ, ਬਲਜੀਤ ਸਿੰਘ ਬਾਸੀ, ਜਸਵੀਰ ਸਿੰਘ ਜੱਸੀ ਪੁਰਬਾ, ਹਰਜੀਤ ਸਿੰਘ ਪੁਰਬਾ, ਚੰਚਲ ਕੁਮਾਰ ਰਾਜੂ, ਰਮਣੀਕ ਸ਼ਰਮਾ ਮੰਤਰੀ ਸਣੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜਰ ਸਨ।
 

Have something to say? Post your comment

More in Punjab

ਹੱਥ ਵਿਚ ਡਾਂਗ ਅਤੇ ਜੁਬਾਨ ਵਿਚ ਕੜ੍ਹਕ ਵਾਲੇ ਪ੍ਰੇਮੀ ਲਾਲਾ ਕੁਲਵੰਤ ਰਾਏ ਮਿੱਤਲ (ਢਿਲਵਾਂ ਵਾਲੇ) ਜਿੰਦਾਦਿਲੀ ਨਾਲ ਜਿੰਦਗੀ ਜਿਉ ਕੇ ਜਹਾਨੋ ਰੁਖਸਤ ਹੋਏ

ਰਾਮਪੁਰਾ ਫੂਲ ਹਲਕੇ ਅੰਦਰ ਸੱਤਾਧਾਰੀ ਧਿਰ ’ਚ ਸਿਆਸੀ ਧਮਾਕੇ ਦੀ ਤਿਆਰੀ!

ਬਦੀ ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦਾ ਦਿਹਾੜੇ ਸਾਨੂੰ ਆਪਣੀਆ ਸੀਮਾਵਾਂ ’ਚ ਰਹਿਣ ਦੀ ਸਿੱਖਿਆਂ ਦਿੰਦਾ ਹੈ- ਵਿਧਾਇਕ ਲਾਭ ਸਿੰਘ ਉਗੋਕੇ, ਸ੍ਰੀਰਾਮ ਲੀਲਾ ਕਮੇਟੀ ਵਧਾਈ ਦੀ ਪਾਤਰ ਜੋ ਸਾਨੂੰ ਸਾਡੀ ਸਭਿੱਅਤਾ, ਇਤਿਹਾਸ ਅਤੇ ਵਿਰਸੇ ਨਾਲ ਜੋੜ ਕੇ ਰੱਖਦੀ ਹੈ-ਡਾ ਸੋਨੀਕਾ ਬਾਂਸਲ

ਮਹਾਰਾਜਾ ਅੱਗਰਸੈਨ ਜੀ ਦੀ ਜੈਯੰਤੀ ਮੌਕੇ ਅੱਗਰਵਾਲ ਸਭਾ ਭੁੱਚੋ ਨੇ ਪ੍ਰਧਾਨ ਵਰਿੰਦਰ ਅੱਗਰਵਾਲ ਗਨੂੰ ਦੀ ਅਗਵਾਈ ਵਿਚ ਸ਼ਿਰਕਤ ਕੀਤੀ।

ਨਗਰ ਕੌਸਲ ਪ੍ਰਧਾਨ ਡਾ ਸੋਨਿਕਾ ਬਾਂਸਲ ਦੇ ਕਾਰਜਕਾਲ ਦਾ ਇਕ ਵਰ੍ਹਾਂ ਪੂਰਾ ਹੋਣ ’ਤੇ ਵਿਸ਼ੇਸ

ਠੇਕੇਦਾਰ ਕਹਿੰਦਾ ਨਗਰ ਕੌਸਲ ਬਰਨਾਲਾ ਦਾ ਈ.ਓ ਕਮਿਸ਼ਨ ਦਾ 200 ਵੀ ਘੱਟ ਨੀ ਲੈਦਾ ! ਹੁਣ ਬਰਨਾਲਾ ਦੇ ਈ.ਓ ’ਤੇ ਲੱਗੇ ਲੱਖਾਂ ਰੁਪੈ ਕਮਿਸ਼ਨ ਮੰਗਣ ਦੇ ਦੋਸ਼

ਘੋਰ ਕੁਲਯੁੱਗ :- ਨਬਾਲਿਗ ਨੇ ਨਬਾਲਿਗ ਨਾਲ ਕੀਤੀ ਬਦਫੈਲੀ, ਪੀੜਿਤ ਦੀ ਸਿਹਤ ਵਿਗੜੀ, ਮਾਮਲਾ ਹੋਇਆ ਉਜਾਗਰ

ਅਪ੍ਰੇਸ਼ਨਾਂ ਦੇ ਮਾਹਿਰ ਡਾ ਮਾਹਲ ਦੀ ਮੁੜ ਤਪਾ ਹਸਪਤਾਲ ਅੰਦਰ ਤੈਨਾਤੀ ਕਰਵਾਉਣ ਲਈ ਸਰਕਾਰ ਤੋ ਮੰਗ ਉੱਠਣ ਲੱਗੀ, ਡਾ ਮਾਹਲ ਦੀਆ ਸੇਵਾਵਾਂ ਦੀ ਹੋਈ ਚਹੁੰ ਪਾਸੇ ਸ਼ਲਾਘਾ

ਕੁੱਲੀਆ ਵਾਲਿਆਂ ਨੇ ਮਹਿੱਲਾਂ ਵਾਲਿਆਂ ਦਾ ’ ਏਕਾਅਧਿਕਾਰ ਤੋੜ ਕੇ ਦਾਬਾ ‘ ਪੁੱਟਿਆ, ਤਪਾ ’ਚ ਖਾਦ ਦੇ ਰੇਕ ਲੱਗਣ ਕਾਰਨ ਕਿਸਾਨਾਂ ਅਤੇ ਵਪਾਰੀਆਂ ਵਿਚ ਡਾਹਢੀ ਖੁਸ਼ੀ

पर्यूषण पर्व : श्वेताम्बर जैन समाज का आत्मशुद्धि महापर्व 20 अगस्त से शुरू