Thursday, March 05, 2026
BREAKING NEWS
ਮਾਲਵੇ ਦੀ ਸਿਆਸਤ ਵਿਚ ਨਵਾਂ ਮੋੜ? 2027 ਲਈ ਮੌੜ ਮੰਡੀ ਹਲਕੇ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਭਾਵਿਤ ਉਮੀਦਵਾਰ ਹੋਣ ਦੀਆ ਚਰਚਾਵਾਂ ਨੇ ਜੋਰ ਫੜਿਆਕੁਰਸੀ ਦੀ ਖੁਸ਼ਬੂ ਤੇ ਕਾਗਜ਼ੀ ਵਾਅਦੇ..!* ਮਾਲਵੇ ਦੀ ਸਿਆਸਤ ਵਿਚ ਵੱਡੀ ਤਬਦੀਲੀ : ਕੈਪਟਨ ਤੋਂ ਬਾਅਦ ਚੰਨੀ ਬਣੇ ਕਾਂਗਰਸੀਆਂ ਦੀ ਪਹਿਲੀ ਪਸੰਦਭੈਣ ਵੱਲੋਂ ਦਾਇਰ ਚੈੱਕ ਬਾਊਂਸ ਮਾਮਲਿਆਂ ਵਿੱਚ ਭਰਾ ਬਰੀ; ਅਦਾਲਤ, ਬਚਾਅ ਪੱਖ ਵਕੀਲ ਲੁਕੇਸ਼ ਗਰਗ ਦੀਆਂ ਦਲੀਲਾਂ ਨਾਲ ਸਹਿਮਤ, ਸ਼ਿਕਾਇਤਾਂ ਖਾਰਜ,ਭਰਾ ਬਰੀਤਪਾ ਪੁਲਿਸ ਨੇ ਵੇਅਰਹਾੳੂਸ ਦੇ ਗੁਦਾਮ ਵਿਚਲੇ ਸਰਕਾਰੀ ਚੋਲ ਚੋਰੀ ਕਰਨ ਵਾਲੇ ਪ੍ਰਵਾਸੀ ਨੋਜਵਾਨਾਂ ਨੂੰ ਦਬੋਚਿਆ, ਮਾਮਲਾ ਦਰਜਬਰਨਾਲਾ ਸਿਆਸਤ ਚ ਵੱਡਾ ਧਮਾਕਾ: ਗੁਰਦੀਪ ਬਾਠ ਦੀ `ਨੀਲੀ ਦਸਤਾਰ ਨੇ ਉਡਾਈ ਵਿਰੋਧੀਆਂ ਦੀ ਨੀਂਦ, ਕੀਤੂ ਦੇ ਕਿਲ੍ਹੇ ਨੂੰ ਖ਼ਤਰਾ?ਕੁਦਰਤ ਦੀ ਕਰੋਪੀ: ਤਾਸ ਦੇ ਪਤਿਆਂ ਵਾਂਗ ਢੇਰੀ ਹੋਈ ਅਧਿਆਪਕ ਦੀ ਕਰੋੜਾਂ ਦੀ ਕੋਠੀ, ਪਲਾਂ ਵਿਚ ਮਿਟੀ `ਚ ਮਿਲੀ ਜ਼ਿੰਦਗੀ ਭਰ ਦੀ ਕਮਾਈਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਵੱਲੋਂ ਡੀ ਸੀ ਬਰਨਾਲਾ ਨਾਲ ਕੀਤੀ ਮੁਲਾਕਾਤਭਦੌੜ ਵਿਖੇ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ: ਨਗਰ ਕੌਂਸਲ ਪ੍ਰਧਾਨ ਮਨੀਸ਼ ਗਰਗ ਨੇ ਲਹਿਰਾਇਆ ਤਿਰੰਗਾਨਗਰ ਕੌਂਸਲ ਚੋਣਾਂ: ਕੌਂਸਲਰ ਬਣਨ ਲਈ 'ਤਰਲੋ ਮੱਛੀ' ਹੋਏ ਉਮੀਦਵਾਰ; ਨਵੀਂ ਵਾਰਡਬੰਦੀ ਨੇ ਬਦਲੇ ਸਿਆਸੀ ਸਮੀਕਰਨ ਵਾਰਡਾਂ ਦੀ ਰਾਖਵਾਂਕਰਨ ਸੂਚੀ ਜਾਰੀ: ਟਾਕਰੇ ਦੀ ਤਿਆਰੀ, ਪਰ ਕੁਦਰਤ ਨੇ 'ਵਿਰੋਧੀਆਂ ਨੂੰ ਠੋਕਣ' ਵਾਲਿਆਂ ਦੀਆਂ ਯੋਜਨਾਵਾਂ 'ਤੇ ਫੇਰਿਆ ਪਾਣੀ

Punjab

ਸਰਕਾਰੀ ਅਦਾਰਿਆਂ ਵਿਚ ਕੌਮੀ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਰਚਣਹਾਰੇ ਡਾ.ਬੀ.ਆਰ.ਅੰਬੇਦਕਰ ਦੀਆ ਤਸਵੀਰਾਂ ਲੱਗਣੀਆ ਸ਼ੁਰੂ

March 12, 2022 03:30 PM

ਸਰਕਾਰੀ ਅਦਾਰਿਆਂ ਵਿਚ ਕੌਮੀ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਰਚਣਹਾਰੇ ਡਾ.ਬੀ.ਆਰ.ਅੰਬੇਦਕਰ ਦੀਆ ਤਸਵੀਰਾਂ ਲੱਗਣੀਆ ਸ਼ੁਰੂ
7ਡੇਅ ਨਿਊਜ ਸਰਵਿਸ, ਲੁਭਾਸ਼ ਸਿੰਗਲਾ
ਆਮ ਆਦਮੀ ਪਾਰਟੀ ਦੇ ਭਲਕੇ ਬਣਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸਰਕਾਰੀ ਦਫਤਰਾਂ ਅੰਦਰ ਮੁੱਖ ਮੰਤਰੀ, ਸਬੰਧਤ ਮਹਿਕਮੇ ਦੇ ਮੰਤਰੀ ਸਣੇ ਵਿਧਾਇਕਾਂ ਦੀਆ ਕੰਧਾਂ ’ਤੇ ਟੰਗੀਆ ਜਾਣ ਵਾਲੀਆ ਤਸਵੀਰਾਂ ਦੀ ਥਾਂ ਸ਼ਹੀਦ ਏ ਆਜਮ ਭਗਤ ਸਿੰਘ ਅਤੇ ਸੰਵਿਧਾਨ ਦੇ ਰਚਣਹਾਰੇ ਡਾ ਬੀ.ਆਰ.ਅੰਬੇਦਕਰ ਦੀ ਤਸਵੀਰ ਲਗਾਉਣ ਦੇ ਜਾਰੀ ਕੀਤੇ ਹੁਕਮ ਜਮੀਨੀ ਪੱਧਰ ’ਤੇ ਲਾਗੂ ਹੋਣੇ ਸ਼ੁਰੂ ਹੋ ਗਏ ਹਨ। ਜਿਸ ਦੇ ਤਹਿਤ ਹੀ ਸ਼ਹਿਰ ਅੰਦਰ ਪੁਲਿਸ ਚੌਂਕੀ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਧਰਮਪਾਲ ਸ਼ਰਮਾਂ ਕੌਸਲਰ ਅਤੇ ਹਰਦੀਪ ਪੁਰਬਾ ਕੌਸਲਰ ਨੇ ਪੁਲਿਸ ਦੇ ਸਹਿਯੋਗ ਨਾਲ ਲਗਾਈਆ। ਇਸ ਸਬੰਧੀ ਕੋਸਲਰ ਧਰਮਪਾਲ ਸ਼ਰਮਾ ਅਤੇ ਹਰਦੀਪ ਪੁਰਬਾ ਕੌਸਲਰ ਨੇ ਦੱਸਿਆਂ ਕਿ ਪਾਰਟੀ ਦੇ ਸੂਬਾ ਕਨਵੀਨਰ ਅਤੇ ਭਲਕੇ ਪੰਜਾਬ ਦੇ ਬਣਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਜਾਰੀ ਕੀਤੇ ਇਹ ਹੁਕਮ ਪੰਜਾਬ ਲਈ ਜਿੱਥੇ ਲਾਹੇਵੰਦ ਹਨ, ਉਥੇ ਸ਼ਹੀਦਾਂ ਸਣੇ ਭਾਰਤ ਦੇ ਕਰੋੜਾਂ ਲੋਕਾਂ ਨੂੰ ਉਨਾਂ ਦੇ ਹੱਕਾਂ ਬਾਰੇ ਜਾਣੂੰ ਕਰਵਾਉਣ ਵਾਲੇ ਸਤਿਕਾਰਯੋਗ ਵਿਅਕਤੀਆਂ ਪ੍ਰਤੀ ਵੀ ਸਤਿਕਾਰ ਅਤੇ ਪਿਆਰ ਹੈ। ਜਿਨਾਂ ਨੂੰ ਜਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇਗਾ ਜਦਕਿ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਇਸ ਸਬੰਧੀ ਸਪੱਸਟ ਕੀਤਾ ਹੈ ਕਿ ਹਲਕੇ ਦੀ ਬਿਹਤਰੀ ਲਈ ਹਰ ਯਤਨ ਕੀਤੇ ਜਾਣਗੇ ਨਾ ਕਿ ਪਿਛਲੀਆ ਸਰਕਾਰਾਂ ਜਾਂ ਉਨਾਂ ਦੇ ਮੰਤਰੀਆਂ, ਸੰਤਰੀਆਂ ਵਾਂਗ ਫੋਕੀ ਸ਼ੋਹਰਤ ਹਾਸਿਲ ਕਰਨ ਲਈ ਡਰਾਮੇਬਾਜੀ ਕਰਨ ਦੀ ਆਪ ਨੂੰ ਲੋੜ ਹੈ। ਉਨਾਂ ਅੱਗੇ ਕਿਹਾ ਕਿ ਸ਼ਹਿਰ ਦੀ ਬਿਹਤਰੀ ਲਈ ਆਪ ਵਲੰਟੀਅਰਾਂ ਦੀ ਟੀਮ ਹਰ ਸੰਭਵ ਯਤਨ ਕਰੇਗੀ। ਇਸ ਮੋਕੇ ਪਾਰਟੀ ਵਰਕਰ ਵੀ ਹਾਜਰ ਸਨ।

Have something to say? Post your comment

More in Punjab

ਮਾਲਵੇ ਦੀ ਸਿਆਸਤ ਵਿਚ ਨਵਾਂ ਮੋੜ? 2027 ਲਈ ਮੌੜ ਮੰਡੀ ਹਲਕੇ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਭਾਵਿਤ ਉਮੀਦਵਾਰ ਹੋਣ ਦੀਆ ਚਰਚਾਵਾਂ ਨੇ ਜੋਰ ਫੜਿਆ

ਕੁਰਸੀ ਦੀ ਖੁਸ਼ਬੂ ਤੇ ਕਾਗਜ਼ੀ ਵਾਅਦੇ..!

* ਮਾਲਵੇ ਦੀ ਸਿਆਸਤ ਵਿਚ ਵੱਡੀ ਤਬਦੀਲੀ : ਕੈਪਟਨ ਤੋਂ ਬਾਅਦ ਚੰਨੀ ਬਣੇ ਕਾਂਗਰਸੀਆਂ ਦੀ ਪਹਿਲੀ ਪਸੰਦ

ਭੈਣ ਵੱਲੋਂ ਦਾਇਰ ਚੈੱਕ ਬਾਊਂਸ ਮਾਮਲਿਆਂ ਵਿੱਚ ਭਰਾ ਬਰੀ; ਅਦਾਲਤ, ਬਚਾਅ ਪੱਖ ਵਕੀਲ ਲੁਕੇਸ਼ ਗਰਗ ਦੀਆਂ ਦਲੀਲਾਂ ਨਾਲ ਸਹਿਮਤ, ਸ਼ਿਕਾਇਤਾਂ ਖਾਰਜ,ਭਰਾ ਬਰੀ

ਤਪਾ ਪੁਲਿਸ ਨੇ ਵੇਅਰਹਾੳੂਸ ਦੇ ਗੁਦਾਮ ਵਿਚਲੇ ਸਰਕਾਰੀ ਚੋਲ ਚੋਰੀ ਕਰਨ ਵਾਲੇ ਪ੍ਰਵਾਸੀ ਨੋਜਵਾਨਾਂ ਨੂੰ ਦਬੋਚਿਆ, ਮਾਮਲਾ ਦਰਜ

ਬਰਨਾਲਾ ਸਿਆਸਤ ਚ ਵੱਡਾ ਧਮਾਕਾ: ਗੁਰਦੀਪ ਬਾਠ ਦੀ `ਨੀਲੀ ਦਸਤਾਰ ਨੇ ਉਡਾਈ ਵਿਰੋਧੀਆਂ ਦੀ ਨੀਂਦ, ਕੀਤੂ ਦੇ ਕਿਲ੍ਹੇ ਨੂੰ ਖ਼ਤਰਾ?

ਕੁਦਰਤ ਦੀ ਕਰੋਪੀ: ਤਾਸ ਦੇ ਪਤਿਆਂ ਵਾਂਗ ਢੇਰੀ ਹੋਈ ਅਧਿਆਪਕ ਦੀ ਕਰੋੜਾਂ ਦੀ ਕੋਠੀ, ਪਲਾਂ ਵਿਚ ਮਿਟੀ `ਚ ਮਿਲੀ ਜ਼ਿੰਦਗੀ ਭਰ ਦੀ ਕਮਾਈ

ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਵੱਲੋਂ ਡੀ ਸੀ ਬਰਨਾਲਾ ਨਾਲ ਕੀਤੀ ਮੁਲਾਕਾਤ

ਭਦੌੜ ਵਿਖੇ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ: ਨਗਰ ਕੌਂਸਲ ਪ੍ਰਧਾਨ ਮਨੀਸ਼ ਗਰਗ ਨੇ ਲਹਿਰਾਇਆ ਤਿਰੰਗਾ

ਨਗਰ ਕੌਂਸਲ ਚੋਣਾਂ: ਕੌਂਸਲਰ ਬਣਨ ਲਈ 'ਤਰਲੋ ਮੱਛੀ' ਹੋਏ ਉਮੀਦਵਾਰ; ਨਵੀਂ ਵਾਰਡਬੰਦੀ ਨੇ ਬਦਲੇ ਸਿਆਸੀ ਸਮੀਕਰਨ ਵਾਰਡਾਂ ਦੀ ਰਾਖਵਾਂਕਰਨ ਸੂਚੀ ਜਾਰੀ: ਟਾਕਰੇ ਦੀ ਤਿਆਰੀ, ਪਰ ਕੁਦਰਤ ਨੇ 'ਵਿਰੋਧੀਆਂ ਨੂੰ ਠੋਕਣ' ਵਾਲਿਆਂ ਦੀਆਂ ਯੋਜਨਾਵਾਂ 'ਤੇ ਫੇਰਿਆ ਪਾਣੀ