Wednesday, September 03, 2025
BREAKING NEWS
पर्यूषण पर्व : श्वेताम्बर जैन समाज का आत्मशुद्धि महापर्व 20 अगस्त से शुरूਵਿਧਾਨ ਸਭਾ ਹਲਕਾ ਬਰਨਾਲਾ ਅੰਦਰ ਭਾਜਪਾ ਪੈਦਾ ਨਾ ਕਰ ਸਕੀ ਪ੍ਰਭਾਵਸ਼ਾਲੀ ਹਿੰਦੂੁ ਚੇਹਰਾ, ਕਈਆ ਨੇ ਮਾਰੀ ਆਪਣੇ ਪੈਰ ਕੁਹਾੜੀ, ਕਈ ਬਗੈਰ ਰਸੂਖੇਡੇਰਾ ਵੀਰ ਗਿਰ ਰਾਜ ਜੀ ਆਸ਼ਰਮ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ 16 ਅਗਸਤ ਨੂੰ - ਸੰਤ ਰਾਜਗਿਰੀ ਜੀ2027 ਵਿਧਾਨ ਸਭਾ ਸਰਵੇ :- ਕੀ ਬਠਿੰਡਾ ਲੋਕ ਸਭਾ ਹਲਕੇ ਅੰਦਰੋ ਸੱਤਾਧਾਰੀ ਧਿਰ ਦੇ ਅੱਧੀ ਦਰਜਣ ਵਿਧਾਇਕਾਂ ਦੀ ਟਿਕਟ ’ਤੇ ਤਲਵਾਰ ਲਟਕੀ ਗਈ ? ਹਨੀ ਟਰੈਪ- ਜਦ 8 ਲੱਖ ਲੈਣ ਆਏ ਕੁੜੀ ਦੇ ਪਰਿਵਾਰਿਕ ਮੈਂਬਰ ਪੁਲਿਸ ਦੇ ਅੜਿੱਕੇ ਆ ਗਏਹਲਕਾ ਭਦੌੜ ਵਿਚ ਪੜੇ ਲਿਖੇ ਸ਼ੀਤਲ ਪਰਿਵਾਰ ਦਾ ਫਰਜੰਦ ’ ਰਾਜਵਿੰਦਰ ਸਿੰਘ ਸ਼ੀਤਲ ‘ ਖੁੱਲ ਕੇ ਨਿੱਤਰਿਆ ਸਿਆਸੀ ਪਿੜ੍ਹ ’ਚਆੜ੍ਹਤੀਆ ਐਸੋਸੀਏਸ਼ਨ ਭਦੌੜ ਵੱਲੋਂ ਡਾਕਟਰ ਲੋਕੇਸ਼ ਸਿੰਗਲਾ ਸਨਮਾਨਿਤਜਨਾਬ ਮੁੰਹਮਦ ਸਦੀਕ ਮੁੜ ਖੜਕਾਉਣਗੇ ਹਲਕਾ ਭਦੌੜ ਅੰਦਰ ਸਿਆਸੀ ਤੂੰਬੀ !ਹਲਕਾ ਭਦੌੜ ਨੂੰ ਵਿਕਾਸ ਪੱਖ ਤੋ ਨਮੂੁਨੇ ਦੇ ਹਲਕੇ ਵਜੋ ਜਾਣਿਆ ਜਾਵੇਗਾ-ਵਿਧਾਇਕ ਉਗੋਕੇ, ਤਪਾ ਵਿਖੇ ਬਹੁ-ਕਰੋੜੀ ਬਣਨ ਜਾ ਰਹੇ ਅਧੁਨਿਕ ਖੇਡ ਸਟੇਡੀਅਮ ’ਤੇ ਪਾਇਆ ਚਾਨਣਾਪਰਿਵਾਰ ਨੂੰ ਇਕ ਮਾਲਾ ਵਿਚ ਪਰੋ ਕੇ ਰੱਖਣ ਵਾਲੀ ਸ਼ਖਸ਼ੀਅਤ ਸਨ-ਸ੍ਰੀਮਤੀ ਉਸ਼ਾ ਰਾਣੀ ਗਰਗ

Punjab

ਡੀ. ਐਮ ਸਕੂਲ ਕਰਾੜਵਾਲਾ ਦੀ ਵਿਦਿਆਰਥਣ ਨੇ ਬਾਰਵੀਂ ਕਲਾਸ ਵਿਚੋ 98 ਫੀਸਦੀ ਅੰਕ ਪ੍ਰਾਪਤ ਕੀਤੇ

July 22, 2022 03:30 PM

ਡੀ. ਐਮ ਸਕੂਲ ਕਰਾੜਵਾਲਾ ਦੀ ਵਿਦਿਆਰਥਣ ਨੇ ਬਾਰਵੀਂ ਕਲਾਸ ਵਿਚੋ 98 ਫੀਸਦੀ ਅੰਕ ਪ੍ਰਾਪਤ ਕੀਤੇ
ਚਾਉਕੇ (ਬਠਿੰਡਾ) 22 ਜੁਲਾਈ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) : ਸੀ.ਬੀ.ਐਸ.ਈ ਦਿੱਲੀ ਬੋਰਡ ਵੱਲੋਂ ਐਲਾਣੇ ਗਏ ਵਿੱਦਿਅਕ ਸਾਲ 2021-22 ਬਾਰਵੀਂ ਕਲਾਸ ਦੇ ਨਤੀਜੇ ਵਿਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਐਮ ਗਰੁੱਪ ਕਰਾੜਵਾਲਾ ਦੇ ਵਿਦਿਆਰਥੀਆ ਦਾ ਨਤੀਜਾ ਸਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥਣ ਲਿਪੀਕਾ ਗੋਇਲ ਪੁੱਤਰੀ ਭੂਸਨ ਗੋਇਲ ਨੇ 98 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਅਤੇ ਗੁਰਲੀਨ ਕੌਰ ਪੁੱਤਰੀ ਕੁਲਵਿੰਦਰ ਸਿੰਘ 95 ਫੀਸਦੀ ਅੰਕ ਪ੍ਰਾਪਤ ਕੇ ਦੂਸਰਾ ਸਥਾਨ ਹਾਸਿਲ ਕੀਤਾ ਜਦਕਿ ਇਸ ਤੋਂ ਇਲਾਵਾ ਸਕੂਲ ਦੇ 99 ਫੀਸਦੀ ਵਿਦਿਆਰਥੀ ਫਸਟ ਡਵੀਜਨ ਵਿਚ ਪਾਸ ਹੋਏ। ਇਸ ਮੌਕੇ ਤੇ ਸੰਸਥਾ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਸ਼ਾਨਦਾਰ ਨਤੀਜੇ ਲਈ ਸਆਫ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ “ ਸਿੱਖਿਆ ਦੇ ਉਦੇਸਾਂ ਅਤੇ ਪ੍ਰੇਰਨਾਵਾਂ ਨਾਲ ਹੀ ਅਗਾਂਹਵਧੂ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ, ਅਜਿਹੇ ਸੰਕਲਪ ਦੀ ਪੂਰਤੀ ਕਰਨ ਵਿਚ ਯੋਗ ਅਧਿਆਪਕ, ਮਿਹਨਤੀ ਵਿਦਿਆਰਥੀਆਂ ਅਤੇ ਤਜਰਬੇਕਾਰ ਸੰਸਥਾਵਾਂ ਦਾ ਵੱਡਾ ਹੱਥ ਹੁੰਦਾ ਹੈ। ਅਖੀਰ ਵਿਚ ਸਕੂਲ ਦੇ ਪਿ੍ਰੰਸੀਪਲ ਅਤੇ ਸਟਾਫ ਵੱਲੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਣ ਦੇ ਨਾਲ ਨਾਲ ਉਹਨਾਂ ਦੇ ਮਾਪਿਆਂ ਦੀ ਵੀ ਸਲਾਘਾ ਕੀਤੀ। ਸਕੂਲ ਪ੍ਰਬੰਧਕ ਇੰਜ: ਅਵਤਾਰ ਸਿੰਘ ਢਿਲੋ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਬੰਧਕ ਅਮਰੀਕ ਸਿੰਘ ਢਿਲੋ, ਵਿਦਿਆਰਥਣ ਦੇ ਪਿਤਾ ਭੂਸ਼ਣ ਗੋਇਲ ਅਧਿਕਾਰੀ ਫੂਡ ਸਪਲਾਈ ਵਿਭਾਗ ਅਤੇ ਸਮੂਹ ਸਟਾਫ ਵੀ ਹਾਜਰ ਸੀ।
22-1ਏ
--------------------

Have something to say? Post your comment

More in Punjab

पर्यूषण पर्व : श्वेताम्बर जैन समाज का आत्मशुद्धि महापर्व 20 अगस्त से शुरू

ਵਿਧਾਨ ਸਭਾ ਹਲਕਾ ਬਰਨਾਲਾ ਅੰਦਰ ਭਾਜਪਾ ਪੈਦਾ ਨਾ ਕਰ ਸਕੀ ਪ੍ਰਭਾਵਸ਼ਾਲੀ ਹਿੰਦੂੁ ਚੇਹਰਾ, ਕਈਆ ਨੇ ਮਾਰੀ ਆਪਣੇ ਪੈਰ ਕੁਹਾੜੀ, ਕਈ ਬਗੈਰ ਰਸੂਖੇ

ਡੇਰਾ ਵੀਰ ਗਿਰ ਰਾਜ ਜੀ ਆਸ਼ਰਮ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ 16 ਅਗਸਤ ਨੂੰ - ਸੰਤ ਰਾਜਗਿਰੀ ਜੀ

2027 ਵਿਧਾਨ ਸਭਾ ਸਰਵੇ :- ਕੀ ਬਠਿੰਡਾ ਲੋਕ ਸਭਾ ਹਲਕੇ ਅੰਦਰੋ ਸੱਤਾਧਾਰੀ ਧਿਰ ਦੇ ਅੱਧੀ ਦਰਜਣ ਵਿਧਾਇਕਾਂ ਦੀ ਟਿਕਟ ’ਤੇ ਤਲਵਾਰ ਲਟਕੀ ਗਈ ?

ਹਨੀ ਟਰੈਪ- ਜਦ 8 ਲੱਖ ਲੈਣ ਆਏ ਕੁੜੀ ਦੇ ਪਰਿਵਾਰਿਕ ਮੈਂਬਰ ਪੁਲਿਸ ਦੇ ਅੜਿੱਕੇ ਆ ਗਏ

ਹਲਕਾ ਭਦੌੜ ਵਿਚ ਪੜੇ ਲਿਖੇ ਸ਼ੀਤਲ ਪਰਿਵਾਰ ਦਾ ਫਰਜੰਦ ’ ਰਾਜਵਿੰਦਰ ਸਿੰਘ ਸ਼ੀਤਲ ‘ ਖੁੱਲ ਕੇ ਨਿੱਤਰਿਆ ਸਿਆਸੀ ਪਿੜ੍ਹ ’ਚ

ਆੜ੍ਹਤੀਆ ਐਸੋਸੀਏਸ਼ਨ ਭਦੌੜ ਵੱਲੋਂ ਡਾਕਟਰ ਲੋਕੇਸ਼ ਸਿੰਗਲਾ ਸਨਮਾਨਿਤ

ਜਨਾਬ ਮੁੰਹਮਦ ਸਦੀਕ ਮੁੜ ਖੜਕਾਉਣਗੇ ਹਲਕਾ ਭਦੌੜ ਅੰਦਰ ਸਿਆਸੀ ਤੂੰਬੀ !

ਹਲਕਾ ਭਦੌੜ ਨੂੰ ਵਿਕਾਸ ਪੱਖ ਤੋ ਨਮੂੁਨੇ ਦੇ ਹਲਕੇ ਵਜੋ ਜਾਣਿਆ ਜਾਵੇਗਾ-ਵਿਧਾਇਕ ਉਗੋਕੇ, ਤਪਾ ਵਿਖੇ ਬਹੁ-ਕਰੋੜੀ ਬਣਨ ਜਾ ਰਹੇ ਅਧੁਨਿਕ ਖੇਡ ਸਟੇਡੀਅਮ ’ਤੇ ਪਾਇਆ ਚਾਨਣਾ

ਪਰਿਵਾਰ ਨੂੰ ਇਕ ਮਾਲਾ ਵਿਚ ਪਰੋ ਕੇ ਰੱਖਣ ਵਾਲੀ ਸ਼ਖਸ਼ੀਅਤ ਸਨ-ਸ੍ਰੀਮਤੀ ਉਸ਼ਾ ਰਾਣੀ ਗਰਗ