Thursday, June 04, 2026
BREAKING NEWS
ਭਦੌੜ 'ਚ ਗਰਗ ਪਰਿਵਾਰ ਦੀ ਨੂੰਹ ਨੇ ਰਚਿਆ ਲੋਕਤੰਤਰ ਦਾ ਨਵਾਂ ਅਧਿਆਇ: ਜ਼ਿਲ੍ਹਾ ਬਰਨਾਲਾ ਵਿੱਚ ਸਭ ਤੋਂ ਵੱਧ ਵੋਟ ਪ੍ਰਤੀਸ਼ਤ ਨਾਲ ਜਿੱਤ ਕੇ ਸ਼੍ਰੀਮਤੀ ਸਿਰਾਜ ਗਰਗ ਨੇ ਬਣਾਇਆ ਰਿਕਾਰਡ, ਜਿੱਥੇ ਲੋਕਾਂ ਦਾ ਪਿਆਰ, ਉੱਥੇ ਜਿੱਤ ਦੀ ਬਹਾਰ” — ਸ਼੍ਰੀਮਤੀ ਗਰਗ ਦੀ ਇਤਿਹਾਸਕ ਫਤਹਿ ਨੇ ਵਿਰੋਧੀਆਂ ਨੂੰ ਕੀਤਾ ਚਿੱਤ,ਟਾਂਡਾ ਨਗਰ ਕੌਸਲ ਚੋਣ ਦਾ ਵੱਖਰਾ ਵਿਵਾਦ: FIR ਤੋ ਬਗੈਰ ਹੀ ਨੌਜਵਾਨ ਨੂੰ ਜੇਲ੍ਹ ਭੇਜਣ 'ਤੇ ਕਾਨੂੰਨੀ ਬਹਿਸ ਛਿੜੀਕੇਵਲ ਢਿੱਲੋਂ ਨੂੰ ਭਾਜਪਾ ਪ੍ਰਧਾਨ ਬਣਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤਨਜ਼: ਸੁਨੀਲ ਜਾਖੜ ਨਾਲ ਜਤਾਈ ਹਮਦਰਦੀ, ਕਿਹਾ- ਪਾਰਟੀ ਦੇ ਟਕਸਾਲੀ ਨੇਤਾ ਇਹ ‘ਜਿੱਲਤ’ ਝੱਲਣ ਲਈ ਮਜਬੂਰਨਗਰ ਕੌਂਸਲ ਚੋਣਾਂ ਲਈ ਹਫ਼ਤਾ ਭਰ ਚੱਲੇ ਤਿੱਖੇ ਚੋਣ ਪ੍ਰਚਾਰ ਮਗਰੋਂ ਵੋਟਾਂ ਵਾਲੇ ਦਿਨ ਦੀ ਪਹਿਲੀ ਰਾਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਲਈ ਇਕ ਅਜਿਹੀ ਰਾਤ ਬਣੀ, ਜਿੱਥੇ ਥਕਾਵਟ, ਚਿੰਤਾ, ਉਮੀਦਾਂ ਅਤੇ ਚਰਚਾਵਾਂ ਸਭ ਕੁਝ ਇਕੱਠੇ ਨਜ਼ਰ ਆਇਆ। ਹਫਤੇ ਭਰ ਤੋਂ ਦੇਰ ਰਾਤ ਤੱਕ ਵੋਟਰਾਂ ਦੇ ਦਰਵਾਜ਼ਿਆਂ ‘ਤੇ ਜਾ ਕੇ “ ਧੂੜ ਫੱਕਣ” ਵਾਲੇ ਚੋਣ ਦੰਗਲ ਤਪਾ, ਵਾਰਡ ਨੰਬਰ 6 ‘ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪੰਡਿਤ ਸੋਮਨਾਥ ਸ਼ਰਮਾ ਦੇ ਚੋਣ ਦਫਤਰ ਖੁੱਲ੍ਹਣ ‘ਤੇ ਉਮੜਿਆ ਲੋਕਾਂ ਦਾ ਸੈਲਾਬਚੋਣ ਦੰਗਲ- ਵਾਰਡ15 ਤੋਂ ਸੁਨੀਤਾ ਰਾਣੀ ਸਿੰਗਲਾ ਦਾ ਚੋਣ ਚਿੰਨ੍ਹ “ਬੈਟਰੀ ਦਾ ਬਟਨ ਦਬਾਓ, ਵਾਰਡ ਨੂੰ ਵਿਕਾਸ ਦੀ ਰੌਸ਼ਨੀ ਨਾਲ ਚਮਕਾਓ”ਤਪਾ ਨਗਰ ਕੋਸਲ ਚੋਣ- ਵਾਰਡ ਨੰਬਰ 6, ਟੀਡਿਆਂ ਨਾਲ ਢੋਲਕੀ ਵੱਜਣੀ ਹੋਈ ਸ਼ੁਰੂਨਗਰ ਕੌਸਲ ਚੋਣ - ਵਾਰਡ ਨੰਬਰ 15 ਤੋ ਸਰਬ ਸਾਂਝੇ ਆਜਾਦ ਉਮੀਦਵਾਰ ਵਜੋ ਸ੍ਰੀਮਤੀ ਸੁਨੀਤਾ ਰਾਣੀ ਸਿੰਗਲਾ (ਸ਼ਹਿਣੇ ਵਾਲੇ) ਨੇ ਭਰੇ ਨਾਮਜ਼ਦਗੀ ਪੱਤਰਤਪਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲਾ ਕਾਬੂ, 45 ਲੀਟਰ ਲਾਹਣ ਬਰਾਮਦ‘ ਆਪ ’ ਸੰਸਦ ਮੈਂਬਰਾਂ ਦੀ ਦਲ-ਬਦਲੀ ਦਾ ਅਸਰ ਹਲਕਾ ਭਦੌੜ ’ਚ, ਮਿਹਣੋ ਮੇਹਣੀ ਹੋਏ, ਕਾਹਨੇਕੇ ’ਤੇ ਧੌਲਾ, ਤਿੱਖੀ ਬਿਆਨਬਾਜੀ

Punjab

ਰਿਸ਼ਵਤ ਮਾਮਲੇ ’ਚ ਵਿਜੀਲੈਂਸ ਅੜਿੱਕੇ ਪਟਵਾਰੀਆਂ ਦਾ ਕਾਬੂ ਆਉਣਾ ਲਗਾਤਾਰ ਜਾਰੀ, ਪਿੱਥੋ ਪਿੰਡ ਦੇ ਅੱਕੇ ਸ਼ਿਕਾਇਤਕਰਤਾ ਨੇ ਪਟਵਾਰੀ ਕਰਵਾਇਆ ਵਿਜੀਲੈਂਸ ਹਵਾਲੇ

March 19, 2024 06:06 PM

ਰਿਸ਼ਵਤ ਮਾਮਲੇ ’ਚ ਵਿਜੀਲੈਂਸ ਅੜਿੱਕੇ ਪਟਵਾਰੀਆਂ ਦਾ ਕਾਬੂ ਆਉਣਾ ਲਗਾਤਾਰ ਜਾਰੀ, ਪਿੱਥੋ ਪਿੰਡ ਦੇ ਅੱਕੇ ਸ਼ਿਕਾਇਤਕਰਤਾ ਨੇ ਪਟਵਾਰੀ ਕਰਵਾਇਆ ਵਿਜੀਲੈਂਸ ਹਵਾਲੇ  

ਬਠਿੰਡਾ, 19 ਮਾਰਚ (ਲੁਭਾਸ਼ ਸਿੰਗਲਾ/ਮਨਮੋਹਨ ਗਰਗ) ::
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਫੂਲ, ਜ਼ਿਲ੍ਹਾ
ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ  ਰਿਸ਼ਵਤ ਦੀ
ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ
ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ
ਪਿੱਥੋ  ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ
ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ
ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000
ਰੁਪਏ ਰਿਸ਼ਵਤ ਦੀ ਮੰਗ ਕੀਤੀ , ਪਰ ਸੌਦਾ 6,000 ਰੁਪਏ ’ਚ ਤੈਅ ਹੋਇਆ ।  ਸ਼ਿਕਾਇਤਕਰਤਾ
ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਅਤੇ
ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ
ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਨੂੰ
ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ  ਰਿਸ਼ਵਤ
ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।
ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ
ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ
ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Punjab

ਭਦੌੜ 'ਚ ਗਰਗ ਪਰਿਵਾਰ ਦੀ ਨੂੰਹ ਨੇ ਰਚਿਆ ਲੋਕਤੰਤਰ ਦਾ ਨਵਾਂ ਅਧਿਆਇ: ਜ਼ਿਲ੍ਹਾ ਬਰਨਾਲਾ ਵਿੱਚ ਸਭ ਤੋਂ ਵੱਧ ਵੋਟ ਪ੍ਰਤੀਸ਼ਤ ਨਾਲ ਜਿੱਤ ਕੇ ਸ਼੍ਰੀਮਤੀ ਸਿਰਾਜ ਗਰਗ ਨੇ ਬਣਾਇਆ ਰਿਕਾਰਡ, ਜਿੱਥੇ ਲੋਕਾਂ ਦਾ ਪਿਆਰ, ਉੱਥੇ ਜਿੱਤ ਦੀ ਬਹਾਰ” — ਸ਼੍ਰੀਮਤੀ ਗਰਗ ਦੀ ਇਤਿਹਾਸਕ ਫਤਹਿ ਨੇ ਵਿਰੋਧੀਆਂ ਨੂੰ ਕੀਤਾ ਚਿੱਤ,

ਟਾਂਡਾ ਨਗਰ ਕੌਸਲ ਚੋਣ ਦਾ ਵੱਖਰਾ ਵਿਵਾਦ: FIR ਤੋ ਬਗੈਰ ਹੀ ਨੌਜਵਾਨ ਨੂੰ ਜੇਲ੍ਹ ਭੇਜਣ 'ਤੇ ਕਾਨੂੰਨੀ ਬਹਿਸ ਛਿੜੀ

ਕੇਵਲ ਢਿੱਲੋਂ ਨੂੰ ਭਾਜਪਾ ਪ੍ਰਧਾਨ ਬਣਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤਨਜ਼: ਸੁਨੀਲ ਜਾਖੜ ਨਾਲ ਜਤਾਈ ਹਮਦਰਦੀ, ਕਿਹਾ- ਪਾਰਟੀ ਦੇ ਟਕਸਾਲੀ ਨੇਤਾ ਇਹ ‘ਜਿੱਲਤ’ ਝੱਲਣ ਲਈ ਮਜਬੂਰ

ਨਗਰ ਕੌਂਸਲ ਚੋਣਾਂ ਲਈ ਹਫ਼ਤਾ ਭਰ ਚੱਲੇ ਤਿੱਖੇ ਚੋਣ ਪ੍ਰਚਾਰ ਮਗਰੋਂ ਵੋਟਾਂ ਵਾਲੇ ਦਿਨ ਦੀ ਪਹਿਲੀ ਰਾਤ ਉਮੀਦਵਾਰਾਂ ਅਤੇ ਉਹਨਾਂ ਦੇ ਸਮਰਥਕਾਂ ਲਈ ਇਕ ਅਜਿਹੀ ਰਾਤ ਬਣੀ, ਜਿੱਥੇ ਥਕਾਵਟ, ਚਿੰਤਾ, ਉਮੀਦਾਂ ਅਤੇ ਚਰਚਾਵਾਂ ਸਭ ਕੁਝ ਇਕੱਠੇ ਨਜ਼ਰ ਆਇਆ। ਹਫਤੇ ਭਰ ਤੋਂ ਦੇਰ ਰਾਤ ਤੱਕ ਵੋਟਰਾਂ ਦੇ ਦਰਵਾਜ਼ਿਆਂ ‘ਤੇ ਜਾ ਕੇ “ ਧੂੜ ਫੱਕਣ” ਵਾਲੇ

ਚੋਣ ਦੰਗਲ ਤਪਾ, ਵਾਰਡ ਨੰਬਰ 6 ‘ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪੰਡਿਤ ਸੋਮਨਾਥ ਸ਼ਰਮਾ ਦੇ ਚੋਣ ਦਫਤਰ ਖੁੱਲ੍ਹਣ ‘ਤੇ ਉਮੜਿਆ ਲੋਕਾਂ ਦਾ ਸੈਲਾਬ

ਚੋਣ ਦੰਗਲ- ਵਾਰਡ15 ਤੋਂ ਸੁਨੀਤਾ ਰਾਣੀ ਸਿੰਗਲਾ ਦਾ ਚੋਣ ਚਿੰਨ੍ਹ “ਬੈਟਰੀ ਦਾ ਬਟਨ ਦਬਾਓ, ਵਾਰਡ ਨੂੰ ਵਿਕਾਸ ਦੀ ਰੌਸ਼ਨੀ ਨਾਲ ਚਮਕਾਓ”

ਤਪਾ ਨਗਰ ਕੋਸਲ ਚੋਣ- ਵਾਰਡ ਨੰਬਰ 6, ਟੀਡਿਆਂ ਨਾਲ ਢੋਲਕੀ ਵੱਜਣੀ ਹੋਈ ਸ਼ੁਰੂ

ਨਗਰ ਕੌਸਲ ਚੋਣ - ਵਾਰਡ ਨੰਬਰ 15 ਤੋ ਸਰਬ ਸਾਂਝੇ ਆਜਾਦ ਉਮੀਦਵਾਰ ਵਜੋ ਸ੍ਰੀਮਤੀ ਸੁਨੀਤਾ ਰਾਣੀ ਸਿੰਗਲਾ (ਸ਼ਹਿਣੇ ਵਾਲੇ) ਨੇ ਭਰੇ ਨਾਮਜ਼ਦਗੀ ਪੱਤਰ

ਤਪਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲਾ ਕਾਬੂ, 45 ਲੀਟਰ ਲਾਹਣ ਬਰਾਮਦ

‘ ਆਪ ’ ਸੰਸਦ ਮੈਂਬਰਾਂ ਦੀ ਦਲ-ਬਦਲੀ ਦਾ ਅਸਰ ਹਲਕਾ ਭਦੌੜ ’ਚ, ਮਿਹਣੋ ਮੇਹਣੀ ਹੋਏ, ਕਾਹਨੇਕੇ ’ਤੇ ਧੌਲਾ, ਤਿੱਖੀ ਬਿਆਨਬਾਜੀ