Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਟਰੱਕ ਅਪ੍ਰੇਟਰਾਂ ਨੇ ਮੁੜ ਯੂਨੀਅਨ ਦੀ ਵਾਂਗਡੋਰ ਸਰਬਸੰਮਤੀ ਨਾਲ ਤੇਜਿੰਦਰ ਢਿਲਵਾਂ ਅਤੇ ਨਰਾਇਣ ਪੰਧੇਰ ਹਵਾਲੇ ਕੀਤੀ, ਅਪ੍ਰੇਟਰਾਂ ਦੀ ਤਰੱਕੀ ਅਤੇ ਬਿਹਤਰੀ ਲਈ ਹਰ ਸੰਭਵ ਯਤਨ ਕਰਾਂਗੇ-ਪ੍ਰਧਾਨ

March 29, 2024 06:28 PM

ਟਰੱਕ ਅਪ੍ਰੇਟਰਾਂ ਨੇ ਮੁੜ ਯੂਨੀਅਨ ਦੀ ਵਾਂਗਡੋਰ ਸਰਬਸੰਮਤੀ ਨਾਲ ਤੇਜਿੰਦਰ ਢਿਲਵਾਂ ਅਤੇ ਨਰਾਇਣ ਪੰਧੇਰ ਹਵਾਲੇ ਕੀਤੀ, ਅਪ੍ਰੇਟਰਾਂ ਦੀ ਤਰੱਕੀ ਅਤੇ ਬਿਹਤਰੀ ਲਈ ਹਰ ਸੰਭਵ ਯਤਨ ਕਰਾਂਗੇ-ਪ੍ਰਧਾਨ
ਤਪਾ ਮੰਡੀ, 7ਡੇਅ ਨਿੳੂਜ ਸਰਵਿਸ, ਸਥਾਨਕ ਸੁਖਾਨੰਦ ਟਰੱਕ ਅਪ੍ਰੇਟਰਜ ਯੂਨੀਅਨ ਦੇ ਅਪ੍ਰੇਟਰਾਂ ਦੀ ਇਕ ਹੰਗਾਮ੍ਰੀ ਮੀਟਿੰਗ ਹੋਈ। ਜਿਸ ਵਿਚ ਸਰਬਸੰਮਤੀ ਨਾਲ ਮੁੜ ਟਰੱਕ ਯੂਨੀਅਨ ਦੇ ਅਹੁਦੇਦਾਰੀ ਤੋ ਬੀਤੇ ਕੱਲ ਅਸਤੀਫਾ ਦੇ ਚੁੱਕੇ ਪ੍ਰਧਾਨ ਤੇਜਿੰਦਰ ਢਿਲਵਾਂ ਨੂੰ ਅਪ੍ਰੇਟਰਾਂ ਨੇ ਪ੍ਰਧਾਨ ਚੁਣਿਆ। ਮੁੜ ਅਹੁਦਾ ਸੰਭਾਲਣ ਤੋ ਪਹਿਲਾ ਪ੍ਰਧਾਨ ਤੇਜਿੰਦਰ ਢਿਲਵਾਂ ਨੇ ਵੱਡੀ ਗਿਣਤੀ ਵਿਚ ਹਾਜਰੀਨ

ਟਰੱਕ ਅਪ੍ਰੇਟਰਾਂ ਸਣੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਜਿਨ੍ਹ੍ਹਾਂ ਦੇ ਪਿਆਰ ਅਤੇ ਸਤਿਕਾਰ ਸਦਕਾ ਹੀ ਉਨ੍ਹਾਂ ਨੂੰ ਮੁੜ ਇਸ ਸੇਵਾ ਲਈ ਚੁਣਿਆ ਗਿਆ ਹੈ। ਪ੍ਰਧਾਨ ਢਿਲਵਾਂ ਨੇ ਕਿਹਾ ਕਿ ਯੂਨੀਅਨ ਦੇ ਦੂਜੇ ਪ੍ਰਧਾਨ ਨਰਾਇਣ ਪੰਧੇਰ ਅਤੇ ਸਾਥੀ ਅਪ੍ਰੇਟਰਾਂ ਨਾਲ ਮਿਲ ਕੇ ਟਰੱਕ ਯੂਨੀਅਨ ਅਤੇ ਅਪ੍ਰੇਟਰਾਂ ਦੀ ਬਿਹਤਰੀ ਅਤੇ ਤਰੱਕੀ ਲਈ ਬਣਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸਟੀਕਰਨ ਦਿੱਤਾ ਕਿ ਯੂਨੀਅਨ ਅਤੇ ਇਸ ਦੇ ਅਹੁਦੇਦਾਰਾਂ ਨੇ ਪਿਛਲੇ ਦੋ ਵਰ੍ਹਿਆਂ ਦੌਰਾਨ ਅਪ੍ਰੇਟਰਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਹਨ, ਜਦਕਿ ਉਨ੍ਹਾਂ ਨੇ ਕਦਇ ਵੀ ਨਿੱਜ ਨੂੰ ਪਹਿਲ ਨਹੀ ਦਿੱਤੀ। ਉਧਰ ਟਰੱਕ ਯੂਨੀਅਨ ਵਿਚ ਜੁੜੇ ਅਪ੍ਰੇਟਰਾਂ ਹਰਬੰਸ ਲਾਲ ਮੋੜ, ਰਾਕੇਸ਼ ਕੁਮ੍ਰਾਰ ਦਰਾਜ, ਚੇਤੰਨ ਰਾਮ ਭੋਲਾ ਆਦਿ ਨੇ ਖੁੱਲ ਕੇ ਮੁੜ ਅਹੁਦਾ ਸੰਭਾਲਣ ਵਾਲੇ ਪ੍ਰਧਾਨ ਤੇਜਿੰਦਰ ਢਿਲਵਾਂ ਅਤੇ ਨਰਾਇਣ ਪੰਧੇਰ ਦੀ ਕਾਰੁਗਜਾਰੀ ’ਤੇ ਤਸੱਲੀ ਪ੍ਰਗਟਾਉਦਿਆਂ ਕਿਹਾ ਕਿ ਪਿਛਲੇ ਸਮੇਂ ਵੀ ਯੂਨੀਅਨ ਅਤੇ ਅਪ੍ਰੇਟਰਾਂ ਦੀ ਬਿਹਤਰੀ ਲਈ ਹੀ ਕਈ ਮੰਡੀਆਂ ਵਿਚੋ ਅਨਾਜ ਦੀ ਚੁਕਾਈ ਨੂੰ ਲੈ ਕੇ ਫੇਰਬਦਲ ਕੀਤੇ ਸਨ ਤਾਂ ਜੋ ਸਰਕਾਰ ਦੀਆ ਹਦਾਇਤਾਂ ਤਹਿਤ ਅਨਾਜ ਦੀ ਢੋਅ ਢੁਆਈ ਨੂੰ ਪਾਰਦਰਸ਼ਤਾ ਨਾਲ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਯੂਨੀਅਨ ਦੇ ਅਹੁਦੇਦਾਰ ਅਪ੍ਰੇਟਰਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹਨ, ਜਿਸ ਕਾਰਨ ਹੀ ਅਪ੍ਰੇਟਰਾਂ ਨੇ ਮੁੜ ਸਰਬਸੰਮਤੀ ਨਾਲ ਇਨ੍ਹਾਂ ਹੱਥ ਯੂਨੀਅਨ ਦੀ ਵਾਂਗਡੋਰ ਫੜਾਈ ਹੈ। ਇਸ ਮੋਕੇ ਕੁਲਦੀਪ ਸਿੰਘ, ਓਮਕਾਰ ਗਰਗ, ਸੁਰਿੰਦਰ ਸ਼ਰਮਾ, ਬਲਜੀਤ ਤਾਜੋਕੇ, ਸੂਰਜ ਰਾਮ ਆਲੀਕੇ, ਬੋਬੀ ਤਾਜੋ, ਰਾਕੇਸ਼ ਸ਼ਰਮਾ ਸਣੇ ਵੱਡੀ ਗਿਣਤੀ ਵਿਚ ਅਪ੍ਰੇਟਰ ਹਾਜਰ ਸਨ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ