Wednesday, September 02, 2026
BREAKING NEWS
‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

Punjab

ਲੋਕਾਂ ਨਾਲ ਜੁੜੇ ਹਰ ਮੁੱਦੇ ਨੂੰ ਸੰਸਦ ਵਿੱਚ ਚੁੱਕਣਗੇ ਮੀਤ ਹੇਅਰ : ਪ੍ਰਧਾਨ ਮਨੀਸ਼ ਗਰਗ

May 26, 2024 01:35 PM

ਲੋਕਾਂ ਨਾਲ ਜੁੜੇ ਹਰ ਮੁੱਦੇ ਨੂੰ ਸੰਸਦ ਵਿੱਚ ਚੁੱਕਣਗੇ ਮੀਤ ਹੇਅਰ : ਪ੍ਰਧਾਨ ਮਨੀਸ਼ ਗਰਗ
- ਭਦੌੜ ਵਿਖੇ ਵਾਰਡ ਨੰਬਰ 2 ਦੇ ਲੋਕਾਂ ਨੂੰ ਕੀਤਾ ਲਾਮਬੰਦ
ਭਦੌੜ (ਬਰਨਾਲਾ) 26 ਮਈ 7ਡੇਅ ਨਿੳੂਜ ਸਰਵਿਸ :ਪਾਰਲੀਮੈਂਟ ਵਿੱਚ ਲੋਕਾਂ ਨਾਲ ਜੁੜੇ ਹਰ ਮੁੱਦੇ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਬੜੀ ਬੇਬਾਕੀ ਨਾਲ ਚੁੱਕਣਗੇ ਅਤੇ ਉਨ੍ਹਾਂ ਦਾ ਹੱਲ ਕਰਵਾਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਭਦੌੜ ਦੇ ਵਾਰਡ ਨੰਬਰ 2 ਵਿਖੇ ਮੀਤ ਹੇਅਰ ਦੇ ਹੱਕ ਵਿੱਚ ਰੱਖੀ ਮੀਟਿੰਗ ਦੌਰਾਨ ਚੋਣ ਪ੍ਰਚਾਰ ਕਰਦਿਆਂ ਕੀਤਾ। ਇਹ ਮੀਟਿੰਗ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਰਹਿਨੁਮਾਈ ਅਤੇ ਬਾਬਾ ਗੁਰਦੇਵ ਸਿੰਘ ਮਿਸਤਰੀ ਸਣੇ ਰਜਿੰਦਰ ਸਿੰਘ ਕਾਲਾ ਸ਼ਹਿਰੀ ਪ੍ਰਧਾਨ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ 'ਚ ਵਾਰਡ ਵਾਸੀਆਂ ਨੇ ਹਿੱਸਾ ਲਿਆ। ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਹਲਕਾ ਬਰਨਾਲਾ ਦੇ ਵਾਸੀਆਂ ਨੂੰ ਜੋ ਵਾਅਦੇ ਮੀਤ ਹੇਅਰ ਨੇ ਕੀਤੇ ਸਨ, ਸਰਕਾਰ ਬਣਨ ਮਗਰੋਂ ਮੀਤ ਹੇਅਰ ਵੱਲੋਂ ਉਨ੍ਹਾਂ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਜੇਕਰ ਲੋਕ ਮੀਤ ਹੇਅਰ ਨੂੰ ਜਿਤਾ ਕੇ ਸੰਸਦ ਵਿੱਚ ਭੇਜਣ ਤਾਂ ਸਾਨੂੰ ਪੂਰਾ ਯਕੀਨ ਹੈ ਕਿ ਉਹ ਹਲਕੇ ਦੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਰੱਖਣਗੇ ਅਤੇ ਹੱਲ ਕਰਵਾਉਣਗੇ। ਇਸ ਤੋਂ ਇਲਾਵਾ ਹਲਕੇ ਲਈ ਕੋਈ ਵੱਡਾ ਪ੍ਰੋਜੈਕਟ ਵੀ ਜਰੂਰ ਲਿਆਉਣਗੇ। ਇਸ ਮੌਕੇ ਵਾਰਡ ਨੰਬਰ 2 ਦੇ ਵਾਸੀਆਂ ਨੇ ਮੀਤ ਹੇਅਰ ਦਾ ਸਾਥ ਦੇਣ ਦਾ ਭਰੋਸਾ ਦਵਾਇਆ। ਇਸ ਮੌਕੇ ਅਸ਼ੋਕ ਰਾਮ ਮੀਤ ਪ੍ਰਧਾਨ, ਕੌਂਸਲਰ ਗੁਰਪਾਲ ਸਿੰਘ, ਕੌਂਸਲਰ ਅਮਰਜੀਤ ਸਿੰਘ, ਕੌਂਸਲਰ ਬਲਵੀਰ ਸਿੰਘ, ਮੋਨੂੰ ਸ਼ਰਮਾ ਬਲਾਕ ਪ੍ਰਧਾਨ ਭਦੌੜ, ਕੀਰਤ ਸਿੰਗਲਾ ਜੁਆਇੰਟ ਸੈਕਟਰੀ ਲੀਗਲ ਸੈੱਲ ਪੰਜਾਬ, ਮੈਡਮ ਜਸਵੰਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਸੇਵਕ ਸਿੰਘ ਛੰਨਾਂ ਜਿਲਾ ਪ੍ਰਧਾਨ ਐਸ ਸੀ ਵਿੰਗ, ਜੋਗਿੰਦਰ ਸਿੰਘ ਦੀਪਗੜ੍ਹ ਸਰਕਲ ਪ੍ਰਧਾਨ ਸ਼ਕਤੀ ਬੱਤਾ, ਗਗਨਦੀਪ ਪੰਜੂ ਬਲਾਕ ਪ੍ਰਧਾਨ ਸ਼ੋਸ਼ਲ ਮੀਡੀਆ, ਡਾ. ਸੁਖਵਿੰਦਰ ਸੋਨੂ ਹਲਕਾ ਪ੍ਰਧਾਨ ਮੁਸਲਿਮ ਵਿੰਗ, ਸਲੀਮ ਖਾਨ ਹਲਕਾ ਸਕੱਤਰ ਮੁਸਲਿਮ ਵਿੰਗ, ਕੁਲਦੀਪ ਸਿੰਘ, ਸੁਰਜੀਤ ਸਿੰਘ, ਹਰਬੰਤ ਸਿੰਘ, ਸੋਨੂ ਸਿੰਗਲਾ ਵਪਾਰੀ ਆਗੂ, ਬਾਬੂ ਪੀਨਾ ਨਾਥ, ਲਾਲੀ ਸ਼ਰਮਾ, ਬਿੰਦਰੀ ਸ਼ਰਮਾ, ਸੁਰਜੀਤ ਸਿੰਘ ਟਰੱਕ ਆਪ੍ਰੇਟਰ, ਕਾਲਾ ਸਿੰਘ ਟਰੱਕ ਆਪ੍ਰੇਟਰ, ਮਿੰਕੂ ਆਨੰਦ, 'ਆਪ' ਦੇ ਸੀਨੀਅਰ ਆਗੂ ਹੇਮ ਰਾਜ ਸ਼ਰਮਾ ਦਫਤਰ ਇੰਚਾਰਜ ਭਦੌੜ, ਸੁਖਵਿੰਦਰ ਸਿੰਘ ਪੰਜੂ ਆਪ ਆਗੂ, ਚਮਕੌਰ ਸਿੰਘ ਕੌਰਾ, ਅਮਨਦੀਪ ਸਿੰਘ ਦੀਪਾ ਇੰਚਾਰਜ ਸਪੋਰਟਸ ਵਿੰਗ, ਰਾਜਵਿੰਦਰ ਕੌਰ ਰੂਬੀ, ਰਜਿੰਦਰ ਕਾਲਾ ਸ਼ਹਿਰੀ ਪ੍ਰਧਾਨ, ਗੁਰਪ੍ਰੀਤ ਸਿੰਘ ਧਾਲੀਵਾਲ, ਜਗਰਾਜ ਸਿੰਘ ਰਾਜੂ ਭਲੇਰੀਆ, ਕਾਕਾ ਸਿੰਘ ਭਲੇਰੀਆ, ਬਾਬਾ ਗੁਰਦੇਵ ਸਿੰਘ, ਰਾਜਦੀਪ ਸਿੰਘ ਚੀਮਾ, ਵਲੰਟੀਅਰ ਨਛੱਤਰ ਸਿੰਘ, ਗੋਰਾ ਸਿੰਘ, ਵਿੱਕੀ ਸਿੰਘ, ਅਮਰਜੀਤ ਸਿੰਘ ਅੰਬਾ, ਕੁਲਦੀਪ ਸਿੰਘ ਵਿੱਕੀ, ਰਾਜੂ ਸਿੰਘ, ਗੋਪੀ ਸਿੰਘ, ਹਰਸ਼ਦੀਪ ਸਿੰਘ ਸਣੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।

Have something to say? Post your comment

More in Punjab

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼