Sunday, July 19, 2026
BREAKING NEWS
ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂਕੀਤੂ ਵਿਵਾਦ: ਨਵੇਂ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀਆਂ ਵਧੀਆਂ ਮੁਸ਼ਕਲਾਂ, ਅਸਤੀਫ਼ੇ ਜਾਂ ਮਾਫ਼ੀ ਦੀ ਚਰਚਾ ਤੇਜ਼ ---ਬਿੱਟੂ ਤੇ ਰਣੌਤ ਤੋਂ ਬਾਅਦ ਢਿੱਲੋਂ ਨੇ ਵੀ ਵਰਤਿਆ ਪੈਂਤੜਾ: ਚੋਣਾਂ ਸਿਰ ’ਤੇ, ਭਾਜਪਾ ਲਈ ਖੜ੍ਹੀ ਹੋਈ ਵੱਡੀ ਮੁਸੀਬਤਅਫਵਾਹਾਂ ਨੂੰ ਵਿਰਾਮ: ਡਾ. ਬਾਲ ਚੰਦ ਬਾਂਸਲ ਨੇ ਆਪ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਜਤਾਈ ਵਚਨਬੱਧਤਾ

Punjab

ਪੀੜਿਤ ਧਿਰਾਂ ਨੂੰ ਮਿਲੇ ਸਾਬਕਾ ਮੰਤਰੀ ਕਾਂਗੜ, ਰਾਮਪੁਰਾ ਹਲਕੇ ਦੇ ਲੋਕ ਉਨ੍ਹਾਂ ਦਾ ਪਰਿਵਾਰ, ਆਖਿਰੀ ਸਾਹ ਤੱਕ ਲੋਕਾਂ ਨਾਲ ਖੜਾਗਾਂ- ਸਾਬਕਾ ਮੰਤਰੀ ਕਾਂਗੜ੍ਹ

September 20, 2024 04:02 PM

ਪੀੜਿਤ ਧਿਰਾਂ ਨੂੰ ਮਿਲੇ ਸਾਬਕਾ ਮੰਤਰੀ ਕਾਂਗੜ,
ਰਾਮਪੁਰਾ ਹਲਕੇ ਦੇ ਲੋਕ ਉਨ੍ਹਾਂ ਦਾ ਪਰਿਵਾਰ, ਆਖਿਰੀ ਸਾਹ ਤੱਕ ਲੋਕਾਂ ਨਾਲ ਖੜਾਗਾਂ- ਸਾਬਕਾ ਮੰਤਰੀ ਕਾਂਗੜ੍ਹ
ਰਾਮਪੁਰਾ ਫੂਲ (ਬਠਿੰਡਾ) 20 ਸਤੰਬਰ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) :- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਰਾਮਪੁਰਾ ਫੂਲ ਦੀ ਕਈ ਵਾਰੀ ਪ੍ਰਤਿਨਿਧਤਾ ਕਰਨ ਵਾਲੇ ਗੁਰਪ੍ਰੀਤ ਸਿੰਘ ਕਾਂਗੜ ਨੇ ਰਾਮਪੁਰਾ ਵਿਖੇ ਨਜਾਇਜ ਕਬਜਿਆਂ ਦੇ ਨਾਂਅ ਹੇਠ ਬੇਰੁਜਗਾਰ ਕੀਤੇ ਸੈਂਕੜੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਸਾਬਕਾ ਕੈਬਨਿਟ ਮੰਤਰੀ ਕਾਂਗੜ ਨੇ ਪੀੜਿਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਕੰਮ ਲੋਕਾਂ ਨੂੰ ਰੁਜਗਾਰ ਦੇਣਾ ਹੈ ਨਾ ਕਿ ਚਲਦੇ ਕਾਰੋਬਾਰਾਂ ਨੂੰ ਬੰਦ ਕਰਵਾਉਣਾ ਹੈ। ਉਹਨਾਂ ਅੱਗੇ ਕਿਹਾ ਕਿ ਉਕਤ ਥਾਂ ’ਤੇ ਇਹ ਲੋਕ ਕਈ ਦਹਾਕਿਆਂ ਤੋਂ ਕਾਰੋਬਾਰ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਸਨ, ਪਰ ਅਫਸੋਸ ਅੱਜ ਇਹ ਬੇਰੁਜਗਾਰ ਕਰਕੇ ਫਾਕੇ ਵੱਢਣ ਲਈ ਮਜਬੂਰ ਕਰ ਦਿੱਛੇ ਹਨ। ਉਨ੍ਹਾਂ ਕਾਂਗਰਸ ਦੇ ਰਾਜ ਵਿਚਲੀ ਇਕ ਗੱਲ ਸਾਂਝੀ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ ਰਾਜ ਵਿਚ ਜਦ ਉਹ ਮਾਲ ਵਿਭਾਗ ਦੇ ਮੰਤਰੀ ਸਨ ਤਦ ਉਹਨਾਂ ਨੇ ਲਾਲ ਲਕੀਰ ਅੰਦਰ ਰਹਿਣ ਵਾਲੇ ਅਨੇਕਾਂ ਪਰਿਵਾਰਾਂ ਨੂੰ ਸਰਕਾਰ ਹਦਾਇਤਾਂ ਤਹਿਤ ਮਾਲਕ ਬਣਾਇਆ ਸੀ ਜਦ ਕਿ ਉਕਤ ਸਰਕਾਰ ਨੂੰ ਵੀ ਅਜਿਹੇ ਕੋਈ ਰਾਹ ਲੱਭਣੇ ਚਾਹੀਦੇ ਹਨ। ਜਿਸ ਨਾਲ ਇਹ ਜਿਹੇ ਲੋਕਾਂ ਨੂੰ ਕਿਸੇ ਪ੍ਰਕਾਰ ਦਾ ਜਾਨੀ ਮਾਲੀ ਨੁਕਸਾਨ ਨਾ ਹੋਵੇ ਪਰ ਅੱਜ ਦੀ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਕਿਉਂਕਿ ਬਦਲਾਅ ਦੇ ਨਾਂਅ ਹੇਠ ਆਈ ਸਰਕਾਰ ਨੇ ਆਪਣੀਆ ਨਕਾਮੀਆਂ ਦਾ ਲੋਕਾਂ ਤੋ ਬਦਲਾ ਲੈਣਾ ਸੁਰੂ ਕਰ ਦਿੱਤਾ ਹੈ। ਸਾਬਕਾ ਮੰਰੀ ਕਾਂਗੜ੍ਹ ਨੇ ਕਿਹਾ ਕਿ ਉਕਤ ਥਾਂ ’ਤੇ ਧਰਮ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ ਕਿਉਕਿ ਲੋਕਾਂ ਦੀ ਸ਼ਰਧਾ ਅਤੇ ਆਸਥਾ ਦੇ ਪ੍ਰਤੀਕ ਮੰਦਿਰ ਤੱਕ ਨੂੰ ਨਹੀ ਬਖਸ਼ਿਆ ਗਿਆ। ਜਿਸ ਕਾਰਨ ਹੀ ਲੋਕਾਂ ਵਿਚ ਸਰਕਾਰ ਅਤੇ ਇਸ ਤੇ ਲੀਡਰਾਂ ਨੂੰ ਲੈ ਕੇ ਭਾਰੀ ਰੋਸ ਹੈ। ਉਹਨਾਂ ਪੀੜਤਾਂ ਨੂੰ ਵਿਸਵਾਸ ਦਵਾਇਆ ਕਿ ਉਹ ਹਰ ਵੇਲੇ ਪੀੜਤ ਧਿਰਾਂ ਦੇ ਨਾਲ ਖੜੇ ਹਨ। ਜਿਸ ਲਈ ਉਹ ਬਣਦੀ ਹਰ ਸੰਭਵ ਸਹਾਇਤਾ ਕਰਨਗੇ। ਇਸ ਮੌਕੇ ਸਾਬਕਾ ਚੇਅਰਮੈਨ ਸੰਜੀਵ ਟੀਨਾ ਢੀਂਗਰਾ, ਸਾਬਕਾ ਟਰੱਕ ਯੂਨੀਅਨ ਪ੍ਰਧਾਨ ਕਰਮਜੀਤ ਸਿੰਘ ਖਾਲਸਾ, ਸੀਰਾ ਮੱਲੂਆਣਾ ਸਣੇ ਵੱਡੀ ਗਿਣਤੀ ਵਿਚ ਕਾਂਗਰਸ ਆਗੂ ਅਤੇ ਸਹਿਰੀ ਹਾਜਰ ਸਨ।

Have something to say? Post your comment

More in Punjab

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮ

ਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈ

ਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂ

ਕੀਤੂ ਵਿਵਾਦ: ਨਵੇਂ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀਆਂ ਵਧੀਆਂ ਮੁਸ਼ਕਲਾਂ, ਅਸਤੀਫ਼ੇ ਜਾਂ ਮਾਫ਼ੀ ਦੀ ਚਰਚਾ ਤੇਜ਼ ---ਬਿੱਟੂ ਤੇ ਰਣੌਤ ਤੋਂ ਬਾਅਦ ਢਿੱਲੋਂ ਨੇ ਵੀ ਵਰਤਿਆ ਪੈਂਤੜਾ: ਚੋਣਾਂ ਸਿਰ ’ਤੇ, ਭਾਜਪਾ ਲਈ ਖੜ੍ਹੀ ਹੋਈ ਵੱਡੀ ਮੁਸੀਬਤ

ਅਫਵਾਹਾਂ ਨੂੰ ਵਿਰਾਮ: ਡਾ. ਬਾਲ ਚੰਦ ਬਾਂਸਲ ਨੇ ਆਪ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਜਤਾਈ ਵਚਨਬੱਧਤਾ