Wednesday, September 02, 2026
BREAKING NEWS
‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

Punjab

ਕਾਂਗਰਸ ਹਾਈਕਮਾਂਡ ਨੇ ਬਰਨਾਲਾ ਹਲਕੇ ਦੀ ਚੋਣ ਮੁਹਿੰਮ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਸੌਂਪੀ

November 01, 2024 04:35 PM

ਕਾਂਗਰਸ ਹਾਈਕਮਾਂਡ ਨੇ ਬਰਨਾਲਾ ਹਲਕੇ ਦੀ ਚੋਣ ਮੁਹਿੰਮ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਸੌਂਪੀ
ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਂਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ- ਬਲਬੀਰ ਸਿੱਧੂ
ਬਰਨਾਲਾ 1 ਨਵੰਬਰ (ਲੁਭਾਸ਼ ਸਿੰਗਲਾ/ਰੋਹਿਤ ਸਿੰਗਲਾ) - : ਕਾਂਗਰਸ ਪਾਰਟੀ ਦੀ ਹਾਈ ਕਮਾਂਡ ਨੇ ਬਰਨਾਲਾ ਵਿਧਾਨ ਸਭਾ ਹਲਕੇ ਲਈ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਪਾਰਟੀ ਦੀ ਚੋਣ ਮੁਹਿੰਮ ਦੀ ਵਾਗਡੋਰ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਸੰਭਾਲ ਦਿੱਤੀ ਹੈ। ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਦੇ ਇੰਚਾਰਜ ਦੇਵਿੰਦਰ ਯਾਦਵ ਵਲੋਂ ਜਾਰੀ ਪੱਤਰ ਵਿਚ ਕਿਹਾ ਕਿ ਪੰਜਾਬ ਦੇ ਸੀ: ਕਾਂਗਰਸ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਬਰਨਾਲਾ ਹਲਕੇ ਦੇ ਚੋਣ ਇੰਚਾਰਜ ਦੇ ਤਾਲਮੇਲ ਨਾਲ ਪਾਰਟੀ ਚੋਣ ਮੁਹਿੰਮ ਦੀ ਵਿਉਂਤਬੰਦੀ ਤੇ ਦੇਖ ਰੇਖ ਕਰਨਗੇ। ਉਧਰ ਕਾਂਗਰਸ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ੁੰਮੇਂਵਾਰੀ ਪੂਰੀ ਤਨਦੇਹੀ ਤੇ ਮਿਹਨਤ ਨਾਲ ਨਿਭਾਉਣਗੇ ਅਤੇ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿਲੋ ਦੀ ਜਿਤ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਅੱਗੇ ਕਿਹਾ ਕਿ ਤਪਾ ਮੰਡੀ ਦੇ ਜੰਮਪਲ ਹੋਣ ਕਾਰਨ ਉਹਨਾਂ ਦਾ ਬਰਨਾਲਾ ਹਲਕੇ ਵਿਚ ਚੰਗਾ ਅਧਾਰ ਹੈ ਅਤੇ ਉਹ ਆਪਣੇ ਇਸ ਅਧਾਰ ਦਾ ਲਾਹਾ ਕਾਂਗਰਸ ਪਾਰਟੀ ਦੀ ਇਸ ਹਲਕੇ ਵਿਚ ਮਜ਼ਬੂਤੀ ਲਈ ਲੈਣਗੇ। ਜਿਕਰਯੋਗ ਹੈ ਕਿ ਸਾਬਕਾ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਬਰਨਾਲਾ ਹਲਕਾ ਨੂੰ ਵੱਡੀਆ ਗ੍ਰਾਂਟਾਂ ਵਿਕਾਸ ਲਈ ਦਿੱਤੀਆ ਸਨ ਅਤੇ ਬਰਨਾਲਾ ਹਲਕਾ ਦੇ ਹੰਡਿਆਇਆ ਵਿਖੇ ਉਸ ਵੇਲੇ ਬਣਨ ਵਾਲੇ ਬਹੁਕਰੋੜੀ ਅਤੇ ਬਹੁ ਲੋੜੀ ਸਹੂਲਤਾਂ ਵਾਲੇ ਸਰਕਾਰੀ ਹਸਪਤਾਲ ਨੂੰ ਬਣਾਉਣ ਦੀ ਤਰਤੀਬ ਵੀ ਸਾਬਕਾ ਸਿਹਤ ਮੰਤਰੀ ਸਿੱਧੂ ਨੇ ਹੀ ਬਣਾਈ ਸੀ ਤਾਂ ਜੋ ਬਰਨਾਲਾ ਜਿਲ੍ਹੇਂ ਦੇ ਲੋਕਾਂ ਨੂੰ ਸਿਹਤ ਸਹੂਲਤਾਵਾਂ ਪ੍ਰਦਾਨ ਹੋ ਸਕਣ। ਦੱਸਣਯੋਗ ਹੈ ਕਿ ਬਰਨਾਲਾ ਹਲਕਾ ਅੰਦਰ ਸਾਬਕਾ ਮੰਤਰੀ ਸਿੱਧੂ ਦਾ ਕਾਫੀ ਰਸੂਖ ਹੈ, ਜੋ ਇਸ ਚੋਣ ਨੂੰ ਕਾਂਗਰਸ ਦੇ ਪੱਖ ਵਿਚ ਮੋੜਣ ਲਈ ਸਹਾਇ ਸਿੱਧ ਹੋ ਸਕਦੀ ਹੈ।

Have something to say? Post your comment

More in Punjab

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼