Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਡੀ. ਐੱਮ. ਸਕੂਲ ਕਰਾੜਵਾਲਾ ਦੇ ਬਾਰ੍ਹਵੀਂ ਕਲਾਸ (ਸਾਇੰਸ ਗਰੁੱਪ) ਦੇ ਵਿਦਿਆਰਥੀ ਨੇ ਜਿਲ੍ਹੇਂ ਬਠਿੰਡੇ ਵਿਚੋ ਕੀਤਾ ਪਹਿਲਾ ਸਥਾਨ ਹਾਸਿਲ

May 14, 2025 03:14 PM

ਡੀ. ਐੱਮ. ਸਕੂਲ ਕਰਾੜਵਾਲਾ ਦੇ ਬਾਰ੍ਹਵੀਂ ਕਲਾਸ (ਸਾਇੰਸ ਗਰੁੱਪ) ਦੇ ਵਿਦਿਆਰਥੀ ਨੇ ਜਿਲ੍ਹੇਂ ਬਠਿੰਡੇ ਵਿਚੋ ਕੀਤਾ ਪਹਿਲਾ ਸਥਾਨ ਹਾਸਿਲ
ਚਾਉਕੇ (ਬਠਿੰਡਾ) 14 ਮਈ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) :- ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ਵੱਲੋਂ ਐਲਾਣੇ ਗਏ ਦਸਵੀਂ ਅਤੇ ਬਾਰਵੀਂ ਕਲਾਸ ਦੇ ਨਤੀਜਿਆਂ ਵਿਚੋ ਇਕ ਵਾਰ ਫੇਰ ਡੀ.ਐਮ. ਗਰੁੱਪ ਕਰਾੜਵਾਲਾ ਦੇ ਵਿਦਿਆਰਥੀਆਂ ਨੇ ਸਾਨਦਾਰ ਪ੍ਰਦਰਸਨ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬ੍ਹਾਰਵੀਂ ਕਲਾਸ ਦੇ ਨਤੀਜਿਆਂ ਮੁਤਾਬਿਕ ਵਿਦਿਆਰਥੀ ਕੇਸਵ ਮਿੱਤਲ ਪੁੱਤਰ ਡਾ ਪ੍ਰਬੋਧ ਕੁਮਾਰ ਮਿੱਤਲ ਨੇ ਸਾਇੰਸ ਗਰੁੱਪ ਵਿਚੋ 98 ਫੀਸਦੀ ਅੰਕ ਹਾਸਿਲ ਕਰ ਕੇ ਬਠਿੰਡੇ ਜਿਲ੍ਹੇ ਵਿਚੋ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਵਿਦਿਆਰਥੀ ਜਸਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਗੁਰਕੀਰਤ ਸਿੰਘ ਪੁੱਤਰ ਜਸਪ੍ਰੀਤ ਸਿੰਘ ਨੇ ਸਾਇੰਸ ਗਰੁੱਪ ਵਿਚੋਂ 95 ਫੀਸਦੀ ਅੰਕ, ਪਰਮਵੀਰ ਸਿੰਘ ਨੇ 92 ਫੀਸਦੀ ਅੰਕ ਪ੍ਰਾਪਤ ਕੀਤੇ। ਇਸ ਤੋਂ ਇਲਾਵਾ ਫਾਈਨ ਆਰਟਸ ਦੇ ਵਿਦਿਆਰਥੀਆਂ ਸਬਜੋਤ ਸਿੰਘ, ਮਨਜੋਤ ਕੌਰ, ਰਮਨਦੀਪ ਕੌਰ ਅਤੇ ਸਮਰੀਤ ਕੌਰ ਨੇ ਸ ਫੀਸਦੀ ਅਤੇ ਸੰਗੀਤ ਵਿਸ਼ੇ ਵਿਚੋ ਪ੍ਰਭਵੀਰ ਸਿੰਘ ਢਿੱਲੋ ਨੇ 96 ਫੀਸਦੀ ਅੰਕ ਹਾਸਿਲ ਕੀਤੇ। ਉਧਰ ਦਸਵੀਂ ਕਲਾਸ ਦੀ ਵਿਦਿਆਰਥਣ ਤਨਵੀਰ ਕੌਰ ਨੇ 95 ਫੀਸਦੀ, ਦੀਪਇੰਦਰ ਕੌਰ ਨੇ 92 ਫੀਸਦੀ ਅਤੇ ਗੁਰਮਨਪ੍ਰੀਤ ਕੌਰ ਨੇ 91 ਫੀਸਦੀ ਅੰਕ ਹਾਸਿਲ ਕੀਤੇ। ਸੰਸਥਾ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਸਾਨਦਾਰ ਨਤੀਜਿਆਂ ’ਤੇ ਖੁਸੀ ਜਾਹਿਰ ਕਰਦੇ ਹੋਏ ਜਿੱਥੇ ਸੰਸਥਾ ਨੂੰ ਹੁਸ਼ਿਆਰ ਵਿਦਿਆਰਥੀਆਂ ਦੀ ਪਹਿਲੀ ਪਸੰਦ ਦੱਸਿਆ, ਉੱਥੇ ਸਕੂਲ ਦੇ ਪਿ੍ਰੰਸੀਪਲ, ਸੰਬੰਧਤ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆ ਲਈ ਵਧਾਈ ਦਿੱਤੀ। ਇਸ ਮੌਕੇ ਸਮੂਹ ਸਕੂਲ ਸਟਾਫ ਹਾਜਰ ਸੀ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ