Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਘੋਰ ਕੁਲਯੁੱਗ :- ਨਬਾਲਿਗ ਨੇ ਨਬਾਲਿਗ ਨਾਲ ਕੀਤੀ ਬਦਫੈਲੀ, ਪੀੜਿਤ ਦੀ ਸਿਹਤ ਵਿਗੜੀ, ਮਾਮਲਾ ਹੋਇਆ ਉਜਾਗਰ

September 16, 2025 01:39 PM

ਘੋਰ ਕੁਲਯੁੱਗ :- ਨਬਾਲਿਗ ਨੇ ਨਬਾਲਿਗ ਨਾਲ ਕੀਤੀ ਬਦਫੈਲੀ, ਪੀੜਿਤ ਦੀ ਸਿਹਤ ਵਿਗੜੀ, ਮਾਮਲਾ ਹੋਇਆ ਉਜਾਗਰ
ਤਪਾ ਮੰਡੀ 16 ਸਤੰਬਰ 7ਡੇਅ ਨਿੳੂਜ ਸਰਵਿਸ - ਜਿਲਾ ਬਰਨਾਲਾ ਅਧੀਨ ਪੈਂਦੇ ਥਾਣਾ ਰੂੜੇਕੇ ਕਲਾਂ ਵਿਚਲੇ ਪਿੰਡ ਪੱਖੋ ਕਲਾਂ ਦੇ ਇਕ ਨਬਾਲਿਗ ਬੱਚੇ ਨੇ ਆਪਣੇ ਤੋ ਕਾਫੀ ਛੋਟੀ ਉਮਰ ਦੇ ਨਬਾਲਿਗ ਬੱਚੇ ਨਾਲ ਬਦਫੈਲੀ ਕਰਨ ਦੀ ਖਬਰ ਪ੍ਰਾਪਤ ਹੋਈ ਹੈ। ਜਿਸ ਤੋ ਬਾਅਦ ਨਬਾਲਿਗ ਦੀ ਸਿਹਤ ਵਿਗੜਣੀ ਸ਼ੁਰੂ ਹੋਈ ਅਤੇ ਸਮੁੱਚੀ ਘਟਨਾ ਵੀ ਉਜਾਗਰ ਹੋ ਗਈ। ਮਾਮਲੇ ਦੇ ਪੜਤਾਲੀਆ ਅਧਿਕਾਰੀ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਭਾਵੇਂ ਮਾਮਲੇ ’ਤੇ ਵਿਸਥਾਰ ਨਾਲ ਚਾਨਣਾ ਤਾਂ ਨਹੀ ਪਾਇਆ ਪਰ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬਦਫੈਲੀ ਕਰਨ ਵਾਲੇ ਨਬਾਲਿਗ ਨੂੰ ਬਾਲ ਸੁਧਾਰ ਘਰ ਵਿਚ ਭੇਜ ਦਿੱਤਾ ਹੈ ਜਦਕਿ ਪੀੜਿਤ ਬੱਚੇ ਦਾ ਮੈਡੀਕਲ ਕਰਵਾਉਣ ਲਈ ਤਪਾ ਦੇ ਸਰਕਾਰੀ ਹਸਪਤਾਲ ਲਿਆਂਦਾ ਜਾਵੇਗਾ। ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਇਕ ਨਬਾਲਿਗ (ਘਟਨਾ ਨੂੰ ਅੰਜਾਮ ਦੇਣ ਵਾਲਾ) ਆਪਣੇ ਤੋ ਕਾਫੀ ਛੋਟੀ ਉਮਰ ਦੇ ਨਬਾਲਿਗ ਨੂੰ ਖਾਣ ਵਾਲੀ ਵਸਤੂ ਦੁਕਾਨ ਤੋ ਦਿਵਾਉਣ ਦੇ ਬਹਾਨੇ ਲੈ ਗਿਆ। ਜਿਸ ਤੋ ਬਾਅਦ ਉਕਤ ਘਟਨਾ ਨੂੰ ਅੰਜਾਮ ਦਿੱਤਾ ਗਿਆ ਜਦਕਿ ਰਾਤ ਦੇ ਹਨੇਰੇ ਕਾਰਨ ਘਟਨਾ ਨੂੰ ਅੰਜਾਮ ਦੇਣ ਤੋ ਬਾਅਦ ਦੋਵੇ ਬੱਚੇ ਘਰ ਨੂੰ ਚਲੇ ਗਏ ਅਤੇ ਪੀੜਿਤ ਬੱਚੇ ਦੇ ਅੱਧੀ ਰਾਤ ਨੂੰ ਢਿੱਡ ਵਿਚ ਪੀੜ੍ਹ ਉੱਠਣ ਅਤੇ ਬੁਖਾਰ ਚੜਣ ਕਾਰਨ ਪਰਿਵਾਰ ਨੂੰ ਕੁਝ ਸ਼ੱਕ ਹੋਇਆ। ਜਿਸ ’ਤੇ ਪੀੜਿਤ ਨੇ ਆਪਣੀ ਮਾਂ ਨੂੰ ਘਟਨਾ ਬਾਰੇ ਦੱਸਿਆਂ ਅਤੇ ਉਸ ਨੇ ਪੁਲਿਸ ਕੋਲ ਆਪਣੇ ਬੱਚੇ ਨਾਲ ਵਾਪਰੀ ਘਟਨਾ ਸਬੰਧੀ ਚਾਨਣਾ ਪਾਇਆ। ਜਿਸ ਤੋ ਬਾਅਦ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਨੂੰਨੀ ਕਾਰਵਾਈ ਨੂੰ ਅੰਜਾਮ ਵਿਚ ਲਿਆਂਦਾ। ਘਟਨਾ ਤੋ ਬਾਅਦ ਨਿੱਕੇ ਨਿਆਣਿਆਂ ਦੇ ਮਾਪਿਆਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ