Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਵੱਲੋਂ ਡੀ ਸੀ ਬਰਨਾਲਾ ਨਾਲ ਕੀਤੀ ਮੁਲਾਕਾਤ

February 05, 2026 07:21 PM

ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਵੱਲੋਂ ਡੀ ਸੀ ਬਰਨਾਲਾ ਨਾਲ ਕੀਤੀ ਮੁਲਾਕਾਤ
*ਡਿਪਟੀ ਕਮਿਸ਼ਨਰ ਬਰਨਾਲਾ ਦਾ ਆਹੁਦਾ ਸੰਭਾਲਣ ਤੇ ਜੀ ਆਇਆ ਕਿਹਾ
ਬਰਨਾਲਾ/ਭਦੌੜ. 7ਡੇਅ ਨਿੳਜ ਸਰਵਿਸ,: ਨਗਰ ਕੌਂਸਲ ਦੇ ਪ੍ਰਧਾਨ ਮੁਨੀਸ਼ ਕੁਮਾਰ ਗਰਗ ਵੱਲੋਂ ਬੀਤੇ ਦਿਨੀ ਜ਼ਿਲਾ ਬਰਨਾਲਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਆਈ ਏ ਐਸ ਹਰਪ੍ਰੀਤ ਸਿੰਘ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮੁਨੀਸ਼ ਕੁਮਾਰ ਗਰਗ ਵੱਲੋਂ ਜਿਲਾ ਬਰਨਾਲਾ ਦੀ ਸਬ ਤਹਿਸੀਲ ਭਦੌੜ ਦੀਆਂ ਦਰਪੇਸ਼ ਆ ਰਹੀਆਂ ਸਾਰੀਆ ਸਮੱਸਿਆਵਾਂ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦਵਾਇਆ ।ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਭਦੌੜ ਦੀਆਂ ਸਮੱਸਿਆਵਾਂ ਜਿਵੇਂ ਕਿ ਬਰਨਾਲਾ - ਬਾਜਖਾਨਾ ਰੋਡ ਮੇਨ ਸੜਕ, ਭਦੌੜ ਨੂੰ ਨੇੜਲੇ ਪਿੰਡਾਂ ਨਾਲ ਜੋੜਦੀਆਂ ਲਿੰਕ ਸੜਕਾਂ, ਗੰਦੇ ਪਾਣੀ ਦੇ ਨਿਕਾਸ ਲਈ ਪ੍ਰੋਜੈਕਟ, ਲਈ ਜੋ ਕਰੋੜਾਂ ਰੁਪਏ ਦੇ ਫੰਡ ਜਾਰੀ ਚੁੱਕੇ ਹੋਏ ਆ ਹੋ ਚੁੱਕੇ ਹਨ ਅਤੇ ਉਹਨਾਂ ਦੇ ਟੈਂਡਰ ਵੀ ਹੋ ਚੁੱਕੇ ਹਨ ਉਹਨਾਂ ਉੱਪਰ ਜਲਦੀ ਹੀ ਕੰਮ ਚਾਲੂ ਕਰਾਉਣ ਦੀ ਗੁਜਾਰਿਸ਼ ਕੀਤੀ ਮੰਗ ਕੀਤੀ। ਨਗਰ ਕੌਂਸਲ ਦੇ ਪ੍ਰਧਾਨ ਮੁਨੀਸ਼ ਕੁਮਾਰ ਗਰਗ ਵੱਲੋਂ ਭਦੌੜ ਦੇ ਸੀਵਰੇਜ ਦੀ ਸਮੱਸਿਆਂ ਵੱਲ ਵੀ ਡਿਪਟੀ ਕਮਿਸ਼ਨਰ ਬਰਨਾਲਾ ਦਾ ਧਿਆਨ ਦਵਾਇਆ ਗਿਆ,ਕਿਉਂਕਿ ਸੀਵਰੇਜ ਥੋੜੇ ਸਮੇਂ ਬਾਅਦ ਹੀ ਕਾਫੀ ਜਗ੍ਹਾ ਤੋਂ ਲੀਕ ਹੋ ਕੇ ਭਦੌੜ ਦੀ ਸੁੰਦਰਤਾ ਨੂੰ ਖਤਮ ਕਰ ਦਿੰਦਾ ਹੈ, ਜਿਸ ਕਰਕੇ ਇਸ ਸਮੱਸਿਆ ਦਾ ਸਥਾਈ ਲੱਭਣ ਲਈ ਉਚੇਚੇ ਤੌਰ ਤੇ ਡੀ ਸੀ ਸਾਹਿਬ ਜੀ ਦਾ ਧਿਆਨ ਦਵਾਇਆ ਗਿਆ। ਇਸ ਤੋਂ ਇਲਾਵਾ ਪੂਰੇ ਸ਼ਹਿਰ ਭਦੌੜ ਦੀਆਂ ਸਟਰੀਟ ਲਾਈਟਾਂ, ਪਾਰਕਾਂ,ਬਰਸਾਤਾਂ ਦੇ ਦੌਰਾਨ ਭਦੌੜ ਦੇ ਸਾਰੇ ਹੀ ਓਵਰ ਫਲੋਅ ਹੋ ਰਹੇ ਛੱਪੜਾਂ ਲਈ ਵੀ ਜੋ ਟੈਂਡਰ ਪਾਸ ਹੋਏ ਹੋਏ ਹਨ ਉਹਨਾਂ ਉੱਪਰ ਜਲਦੀ ਕੰਮ ਚਾਲੂ ਕਰਾਉਣ ਦੀ ਮੰਗ ਵੀ ਕੀਤੀ । ਨਗਰ ਕੌਂਸਲ ਦੇ ਪ੍ਰਧਾਨ ਮੁਨੀਸ਼ ਕੁਮਾਰ ਗਰਗ ਵੱਲੋਂ ਉਚੇਚੇ ਤੌਰ ਤੇ ਭਦੌੜ ਸ਼ਹਿਰ ਦਾ ਦੌਰਾ ਕਰਨ ਲਈ ਡਿਪਟੀ ਕਮਿਸ਼ਨਰ ਸਾਹਿਬ ਨੂੰ ਸੱਦਾ ਪੱਤਰ ਵੀ ਦਿੱਤਾ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਆਈ ਏ ਐਸ ਹਰਪ੍ਰੀਤ ਸਿੰਘ ਸਿੰਘ ਨੇ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਨੂੰ ਇਹਨਾਂ ਸਾਰੀਆਂ ਉਚਿਤ ਮੰਗਾਂ ਤੇ ਗੌਰ ਫੁਰਮਾਉਂਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਇਹਨਾਂ ਸਾਰੀਆਂ ਮੰਗਾਂ ਤੇ ਵਿਸ਼ੇਸ਼ ਤੌਰ ਤੇ ਧਿਆਨ ਦੇਣ ਲਈ ਪੂਰੀ ਤਰ੍ਹਾਂ ਵਚਨਵੱਧ ਹੈ ਅਤੇ ਜੋ ਵਿਕਾਸ ਕਾਰਜ ਅਧੂਰੇ ਪਏ ਹਨ ਉਹਨਾਂ ਨੂੰ ਜਲਦੀ ਹੀ ਪੂਰਾ ਕਰਨ ਲਈ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ ।ਡਿਪਟੀ ਕਮਿਸ਼ਨਰ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਭਦੌੜ ਦੇ ਵਿਕਾਸ ਕਾਰਜਾਂ ਲਈ ਜੋ ਗ੍ਰਾਂਟ ਜਾਰੀ ਹੋਈ ਹੈ, ਉਸਨੂੰ ਸਾਰੇ ਪ੍ਰੋਜੈਕਟਾਂ ਉੱਪਰ ਕੰਮ ਚਲਾ ਕੇ 31 ਮਾਰਚ ਤੱਕ ਸਾਰੇ ਹੀ ਕੰਮਾਂ ਨੂੰ ਮੁਕੰਮਲ ਕਰਨ ਦਾ ਭਰੋਸਾ ਦਵਾਇਆ ਹੈ।ਡਿਪਟੀ ਕਮਿਸ਼ਨ ਬਰਨਾਲਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਲਦ ਹੀ ਇਹਨਾਂ ਸਾਰੀਆਂ ਮੰਗਾਂ ਲਈ ਲੋੜੀਦੇ ਉੱਚ ਪ੍ਰਬੰਧ ਕੀਤੇ ਜਾਣਗੇ ਅਤੇ ਇਹਨਾਂ ਕੰਮਾਂ ਵਿੱਚ ਫੰਡਾਂ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ