Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਤਪਾ ਪੁਲਿਸ ਨੇ ਵੇਅਰਹਾੳੂਸ ਦੇ ਗੁਦਾਮ ਵਿਚਲੇ ਸਰਕਾਰੀ ਚੋਲ ਚੋਰੀ ਕਰਨ ਵਾਲੇ ਪ੍ਰਵਾਸੀ ਨੋਜਵਾਨਾਂ ਨੂੰ ਦਬੋਚਿਆ, ਮਾਮਲਾ ਦਰਜ

February 20, 2026 10:52 AM

ਤਪਾ ਪੁਲਿਸ ਨੇ ਵੇਅਰਹਾੳੂਸ ਦੇ ਗੁਦਾਮ ਵਿਚਲੇ ਸਰਕਾਰੀ ਚੋਲ ਚੋਰੀ ਕਰਨ ਵਾਲੇ ਪ੍ਰਵਾਸੀ ਨੋਜਵਾਨਾਂ ਨੂੰ ਦਬੋਚਿਆ, ਮਾਮਲਾ ਦਰਜ
ਤਪਾ ਮੰਡੀ 20 ਫਰਵਰੀ (ਲੁਭਾਸ ਸਿੰਗਲਾ) :- ਸਥਾਨਕ ਦਰਾਜ ਫਾਟਿਕ ਲਾਗੇ ਪੰਜਾਬ ਰਾਜ ਵੇਅਰਹਾੳੂਸ ਦੇ ਚੋਲਾਂ ਵਾਲੇ ਗੁਦਾਮ ’ਤੇ ਪ੍ਰਵਾਸੀ ਨੌਜਵਾਨਾਂ ਨੇ ਧਾਵਾ ਬੋਲ ਕੇ ਚੋਲਾਂ ਦੇ ਗੱਟਿਆਂ ਨੂੰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮੁੱਖੀ ਸ਼ਰੀਫ ਖਾਂ ਨੇ ਦੱਸਿਆਂ ਕਿ ਪੰਜਾਬ ਰਾਜ ਗੋਦਾਮ ਨਿਗਮ ਵਿਚ ਬਤੋਰ ਤਕਨੀਕੀ ਸਹਾਇਕ ਹਰੀਸ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਜੀਦਾ ਥਾਣਾ ਨੇਹੀਆਂ ਵਾਲਾ ਜਿਲ੍ਹਾ ਬਠਿੰਡਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ, ਲੰਘੇ ਹਫਤਾਵਰ ਪਹਿਲਾ ਰਾਤ ਵੇਲੇ 11 ਨੰਬਰ ਗੋਦਾਮ ਦੇ ਮੁੱਖ ਦਰਵਾਜੇ ਨੂੰ ਜਿੰਦਰਾਂ ਵੱਜਿਆ ਹੋਇਆ ਸੀ, ਪਰ ਗੋਦਾਮ ਨੂੰ ਲੱਗੀਆ ਹੋਈਆ ਜਾਲੀਆ ਵਿਚੋ ਇਕ ਜਾਲੀ ਨੂੰ ਜਿੰਨ੍ਹਾ ਦੇ ਅੰਦਰਲੇ ਪਾਸੇ ਨਟ ਕਸੇ ਹੁੰਦੇ ਹਨ, ਜਾਲੀ ਵਿਚਦੀ ਕਿਸੇ ਤਰੀਕੇ ਨਾਲ ਨਟ ਨੂੰ ਖੋਲ ਕੇ ਜਾਲੀ ਨੂੰ ਖੋਲਿਆ ਗਿਆ ਅਤੇ ਇਕ ਚੋਲਾਂ ਦੇ ਚੱਕੇ ਵਿਚੋ 22 ਗੱਟੇ ਕਿਸੇ ਅਣਪਛਾਤੇ ਵਿਅਕਤੀਆਂ ਵੱਲੋ ਚੋਰੀ ਕਰ ਲਏ ਗਏ ਸਨ। ਜਿਸ ਸਬੰਧੀ ਪੁਲਿਸ ਵੱਲੋ ਕੀਤੀ ਪੜਤਾਲ ’ਤੇ ਸਾਹਮਣੇ ਆਇਆ ਕਿ ਉਕਤ ਗੁਦਾਮ ਵਿਚੋਂ ਚੌਲਾਂ ਦੇ ਗੱਟੇ ਦਰਾਜ ਫਾਟਿਕ ’ਤੇ ਰਹਿਣ ਵਾਲੇ ਪ੍ਰਵਾਸੀ ਨੋਜਵਾਨਾਂ ਨੇ ਕੀਤੇ ਹਨ, ਜੋ ਦਰਾਜ ਫਾਟਿਕ ਕੋਲ ਪਿਛਲੇ ਸਮੇ ਤੋ ਪਰਿਵਾਰ ਸਮੇਤ ਰਹਿੰਦੇ ਹਨ। ਪੁਲਿਸ ਨੇ ਇਸ ਮਾਮਲੇ ਵਿਚ ਨਾਮਜਦ ਬਿਸਾਲ ਕੁਮਾਰ ਉਰਫ ਸਨੀ ਪੁੱਤਰ ਬਲਰਾਮ ਪਾਸਵਾਨ ਵਾਸੀ ਅਲੇਨੀ ਜਿਲ੍ਹਾ ਖਗਰੀਆ (ਬਿਹਾਰ) ਹਾਲ ਅਬਾਦ ਦਰਾਜ ਫਾਟਕ ਤਪਾ, ਵਿਸਨੂੰ ਕੁਮਾਰ ਪੁੱਤਰ ਸੰਜੇ ਪਾਸਵਾਨ ਵਾਸੀ ਹੱਥੋਵਾਲ ਜਿਲ੍ਹਾ ਖਗਰੀਆ (ਬਿਹਾਰ) ਹਾਲ ਅਬਾਦ ਦਰਾਜ ਫਾਟਕ ਤਪਾ, ਰੋਸਨ ਪੁੱਤਰ ਮਕਸੂਦਨ ਵਾਸੀ ਠਰਮਾਟੋਲ ਜਿਲ੍ਹਾ ਸਮੱਸਤੀਪੁਰ (ਬਿਹਾਰ) ਹਾਲ ਅਬਾਦ ਦਰਾਜ ਫਾਟਕ ਤਪਾ, ਸੂਰਜ ਕੁਮਾਰ ਉਰਫ ਕਾਲੀਆ ਪੁੱਤਰ ਰਾਜਨੀਤੀ ਵਾਸੀ ਅਲੋਨੀ ਜਿਲ੍ਹਾ ਖਗਰੀਆ (ਬਿਹਾਰ) ਹਾਲ ਅਬਾਦ ਨੇੜੇ ਦਰਾਜ ਫਾਟਕ ਤਪਾ, ਅਮਨ ਯੂਪੀ ਵਾਲਾ ਪੁੱਤਰ ਵਾਸੀ ਨੇੜੇ ਦਰਾਜ ਫਾਟਕ ਤਪਾ, ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਸਤਿਗੁਰੂ ਸਿੰਘ ਸਹਾਇਕ ਥਾਣੇਦਾਰ ਸਣੇ ਪੁਲਿਸ ਪਾਰਟੀ ਹਾਜਰ ਸੀ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ