Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਤਪਾ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ 3 ਨੌਜਵਾਨ ਕਾਬੂ, "ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਜਨਤਾ ਦਾ ਸਾਥ ਜ਼ਰੂਰੀ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਬਚਾਇਆ ਜਾ ਸਕੇ।" — ਸ਼ਰੀਫ ਖਾਂ, ਥਾਣਾ ਮੁੱਖੀ

March 20, 2026 10:51 AM

ਤਪਾ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ 3 ਨੌਜਵਾਨ ਕਾਬੂ

"ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਜਨਤਾ ਦਾ ਸਾਥ ਜ਼ਰੂਰੀ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਬਚਾਇਆ ਜਾ ਸਕੇ।" — ਸ਼ਰੀਫ ਖਾਂ, ਥਾਣਾ ਮੁੱਖੀ
ਤਪਾ ਮੰਡੀ 20 ਮਾਰਚ (ਲੁਭਾਸ਼ ਸਿੰਗਲਾ) :- ਤਪਾ ਪੁਲਿਸ ਨੇ ਉੱਚ ਅਧਿਕਾਰੀਆਂ ਦੀਆ ਹਦਾਇਤਾਂ ਤਹਿਤ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਤੇਜੀ ਨਾਲ ਦਬੋਚਣਾ ਸ਼ੁਰੂ ਕੀਤਾ ਹੋਇਆ ਹੈ। ਜਿਸ ਵਿਚ ਹੇਠਲੇ ਪੱਧਰ ’ਤੇ ਪੁਲਿਸ ਨੇ ਪ੍ਰਚੂਣ ਵਿਚ ਨਸ਼ੀਲੀਆ ਗੋਲੀਆ ਵੇਚਣ ਵਾਲਿਆਂ ’ਤੇ ਲਗਾਮ ਕਸ ਕੇ ਆਮ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ। ਜਿਸ ਨਾਲ ਜਮੀਨੀ ਪੱਧਰ ’ਤੇ ਨਸ਼ਾਂ ਵੇਚਣ ਵਾਲਿਆਂ ’ਚ ਬੈਚੇਨੀ ਪਾਈ ਜਾ ਰਹੀ ਹੈ। ਥਾਣਾ ਮੁੱਖੀ ਸ਼ਰੀਫ ਖਾਂ ਨੇ ਦੱਸਿਆਂ ਕਿ ਤਪਾ ਪੁਲਿਸ ਨੇ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੇ ਸਬੰਧ ਵਿਚ ਨਾਕਬੰਦੀ ਕੀਤੀ ਹੋਈ ਸੀ ਤਦ ਮੁਖਬਰੀ ਮਿਲੀ ਕਿ ਕਿ ਤਿੰਨ ਨੋਜਵਾਨ ਜੋ ਨਸ਼ੀਲੀਆ ਗੋਲੀਆ ਤਪਾ ਅਤੇ ਇਸ ਦੇ ਨਾਲ ਲੱਗਦੇ ਇਲਾਕੇ ਵਿਚ ਤੁਰ ਫਿਰ ਕੇ ਵੇਚਦੇ ਹਨ, ਜਿਸ ’ਤੇ ਪੁਲਿਸ ਨੇ ਫੋਰੀ ਕਾਰਵਾਈ ਕਰਦਿਆਂ ਮਨੀਸ ਕੁਮਾਰ ਉਰਫ ਨਾਗੀ ਵਾਸੀ ਤਪਾ, ਗੁਰਲਾਲ ਸਿੰਘ ਉਰਫ ਗੁਰਲਾਲੀ ਵਾਸੀ ਦਰਾਕਾ ਅਤੇ ਧਰਮਪ੍ਰੀਤ ਸਿੰਘ ਉਰਫ ਪੀਤੀ ਵਾਸੀ ਦਰਾਕਾ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਜਿਨ੍ਹਾਂ ਕੋਲੋ 70 ਨਸ਼ੀਲੀਆ ਅਤੇ ਪਾਬੰਦੀਸ਼ੁਦਾ ਗੋਲੀਆ ਬਰਾਮਦ ਕਰਕੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਵਿਚ ਨਾਮਜਦ ਤਿੰਨੋ ਹੀ ਨੋਜਵਾਨਾਂ ਨੂੰ ਦਬੋਚ ਲਿਆ ਹੈ। ਥਾਣਾ ਮੁੱਖੀ ਸ਼ਰੀਫ ਖਾਂ ਦਾ ਕਹਿਣਾ ਹੈ ਕਿ ਨਸ਼ੇ ਨੂੰ ਜੜੋ ਪੁੱਟਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ ਤਾਂ ਜੋ ਇਲਾਕੇ ਨੂੰ ਨਸ਼ਾਂ ਮੁਕਤ ਕੀਤਾ ਜਾ ਸਕੇ। ਇਸ ਮੌਕੇ ਕਮਲ ਕੁਮਾਰ ਮੁਨਸ਼ੀ, ਇਕਬਾਲ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ-ਕਰਮਚਾਰੀ ਵੀ ਹਾਜਰ ਸਨ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ