Wednesday, September 02, 2026
BREAKING NEWS
‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

Punjab

ਪੁਲਿਸ ਕਾਰਵਾਈ : ਸਿਟੀ ਇੰਚਾਰਜ ਬਲਜੀਤ ਸਿੰਘ ਢਿਲੋਂ ਦੀ ਅਗਵਾਈ ਹੇਠ ਨਸ਼ੀਲੀਆਂ ਗੋਲੀਆਂ ਸਮੇਤ 3 ਨੌਜਵਾਨ ਕਾਬੂ

March 20, 2026 11:05 AM

ਪੁਲਿਸ ਕਾਰਵਾਈ : ਸਿਟੀ ਇੰਚਾਰਜ ਬਲਜੀਤ ਸਿੰਘ ਢਿਲੋਂ ਦੀ ਅਗਵਾਈ ਹੇਠ ਨਸ਼ੀਲੀਆਂ ਗੋਲੀਆਂ ਸਮੇਤ 3 ਨੌਜਵਾਨ ਕਾਬੂ

ਤਪਾ ਮੰਡੀ 20 ਮਾਰਚ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) :- ਸਥਾਨਕ ਸਿਟੀ ਪੁਲਿਸ ਨੇ ਉੱਚ ਪੁਲਿਸ ਅਧਿਕਾਰੀਆਂ ਦੀਆ ਹਦਾਇਤਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ’ਚ ਤਿੰਨ ਨੌਜਵਾਨਾਂ ਨੂੰ ਨਸ਼ੀਲੀਆ ਅਤੇ ਪਾਬੰਦੀਸ਼ੁਦਾ ਗੋਲੀਆ ਵੇਚਣ ਦੇ ਮਾਮਲੇ ਵਿਚ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋ 250 ਨਸ਼ੀਲੀਆ ਗੋਲੀਆ ਬਰਾਮਦ ਹੋਈਆ ਹਨ। ਇਸ ਸਬੰਧ ਵਿਚ ਸਿਟੀ ਇੰਚਾਰਜ ਬਲਜੀਤ ਸਿੰਘ ਢਿਲੋ ਨੇ ਦੱਸਿਆਂ ਕਿ ਸਿਟੀ ਪੁਲਿਸ ਨੂੰ ਮੁਖਬਰ ਨੇ ਦੱਸਿਆਂ ਕਿ ਤਪਾ ਦੇ ਦੋ ਵਿਆਕਤੀ ਜੋ ਨਸਾ ਪੱਤਾ ਕਰਨ ਦੇ ਆਦੀ ਹੋਣ ਦੇ ਨਾਲੋ ਨਾਲ ਬਾਹਰੋ ਸਸਤੇ ਭਾਅ ’ਤੇ ਨਸੀਲੀਆ ਗੋਲੀਆ ਲਿਆ ਕੇ ਅੱਗੇ ਇਕ ਹੋਰ ਨੌਜਵਾਨ ਨੂੰ ਵੇਚਦੇ ਹਨ, ਜੋ ਖਦ ਨਸ਼ੇ ਪੱਤੇ ਦਾ ਆਦੀ ਹੋਣ ਦੇ ਨਾਲੋ ਨਾਲ ਹੋਰਨਾਂ ਵੀ ਅਜਿਹੀਆ ਨਸ਼ੀਲੀਆ ਗੋਲੀਆ ਵੇਚਦਾ ਹੈ। ਜਿਸ ’ਤੇ ਪਲਿਸ ਨੇ ਕਾਰਵਾਈ ਕਰਦਿਆਂ ਸੂਰਜ ਕੁਮਾਰ ਉਰਫ ਆਂਡਾ ਵਾਸੀ ਤਪਾ, ਸੁੱਖਾ ਵਾਸੀ ਢਿੱਲਵਾ ਰੋਡ ਤਪਾ ਅਤੇ ਸੰਦੀਪ ਸਿੰਘ ਉਰਫ ਟੀਂਡਾ ਵਾਸੀ ਤਪਾ ਨੂੰ ਦਬੋਚ ਕੇ ਉਨ੍ਹਾਂ ਕੋਲੋ 250 ਨਸ਼ੀਲੀਆ ਗੋਲੀਆ ਬਰਾਮਦ ਕੀਤਾ। ਜਿਨ੍ਹਾਂ ਖਿਲਾਫ ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ਰੂ ਕਰ ਦਿੱਤੀ ਹੈ। ਇਸ ਮੌਕੇ ਸਹਾਇਕ ਥਾਣੇਦਾਰ ਗੁਰਪਿਆਰ ਸਿੰਘ ਆਦਿ ਵੀ ਹਾਜਰ ਸਨ।

Have something to say? Post your comment

More in Punjab

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼