Wednesday, September 02, 2026
BREAKING NEWS
‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

Punjab

ਤਪਾ ਰੇਡੀਮੇਡ ਅਤੇ ਜਨਰਲ ਮਰਚੈਂਟ ਐਸੋਸੀਏਸ਼ਨ ਦੀ ਚੋਣ: ਬੱਬੂ ਤਨੇਜਾ ਪ੍ਰਧਾਨ, ਸੈਕਟਰੀ ਮੰਗੂ ਮੌੜ ਬਣੇ *

April 03, 2026 05:57 PM

ਤਪਾ ਰੇਡੀਮੇਡ ਅਤੇ ਜਨਰਲ ਮਰਚੈਂਟ ਐਸੋਸੀਏਸ਼ਨ ਦੀ ਚੋਣ: ਬੱਬੂ ਤਨੇਜਾ ਪ੍ਰਧਾਨ, ਸੈਕਟਰੀ ਮੰਗੂ ਮੌੜ ਬਣੇ *                                                *ਤਪਾ ਮੰਡੀ 3 ਅਪ੍ਰੈਲ 7 ਡੇਅ ਨਿਊਜ਼ ਸਰਵਿਸ- ਤਪਾ ਦੀ ਪ੍ਰਮੁੱਖ ਵਪਾਰਿਕ ਜਥੇਬੰਦੀ 'ਰੇਡੀਮੇਡ ਅਤੇ ਜਨਰਲ ਮਰਚੈਂਟ ਐਸੋਸੀਏਸ਼ਨ' ਦੀ ਜਨਰਲ ਮੀਟਿੰਗ ਅਗਰਵਾਲ ਧਰਮਸ਼ਾਲਾ ਵਿਖੇ ਅਸ਼ੋਕ ਘੜੈਲਾ ਅਤੇ ਸੰਦੀਪ ਵਿੱਕੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਇਸ ਮੌਕੇ ਦਰਸ਼ਨ ਤਨੇਜਾ (ਬੱਬੂ ਤਨੇਜਾ) ਨੂੰ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ, ਜਦਕਿ ਸੰਦੀਪ ਕੁਮਾਰ ਵਿੱਕੀ ਨੂੰ ਚੇਅਰਮੈਨ, ਅਸ਼ੋਕ ਘੜੈਲਾ ਨੂੰ ਸਰਪ੍ਰਸਤ, ਨੋਨੂੰ ਮੌੜ ਨੂੰ ਵਾਇਸ ਪ੍ਰਧਾਨ, ਮੰਗੂ ਮੌੜ ਨੂੰ ਸੈਕਟਰੀ, ਨਿਤਿਨ ਗਰਗ ਨੂੰ ਕੈਸ਼ੀਅਰ ਅਤੇ ਪਵਨ ਕੁਮਾਰ ਨੂੰ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਅਹਿਮ ਫੈਸਲਾ ਲੈਂਦਿਆਂ ਐਲਾਨ ਕੀਤਾ ਗਿਆ ਕਿ ਪਹਿਲਾਂ ਦੀ ਤਰ੍ਹਾਂ ਹਰ ਮਹੀਨੇ ਦਾ ਪਹਿਲਾ ਐਤਵਾਰ ਐਸੋਸੀਏਸ਼ਨ ਦੀਆਂ ਸਾਰੀਆਂ ਦੁਕਾਨਾਂ ਮੁਕੰਮਲ ਬੰਦ ਰਹਿਣਗੀਆਂ। ਨਵ-ਨਿਯੁਕਤ ਪ੍ਰਧਾਨ ਬੱਬੂ ਤਨੇਜਾ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਦੁਕਾਨਦਾਰਾਂ ਦੇ ਹਿੱਤਾਂ ਲਈ ਹਮੇਸ਼ਾ ਡਟ ਕੇ ਖੜ੍ਹਨ ਅਤੇ ਜਥੇਬੰਦੀ ਨੂੰ ਇੱਕਜੁੱਟ ਰੱਖਣ ਦਾ ਭਰੋਸਾ ਦਿੱਤਾ। ਇਸ ਮੌਕੇ ਕਾਲਾ ਰੇਡੀਮੇਡ, ਮੱਖਣ ਸਿੰਗਲਾ, ਵਿਜੇ ਬੂਟਾਂ ਵਾਲਾ, ਜੱਗੀ ਰੇਡੀਮੇਡ, ਰਿੰਕੂ, ਯੋਗੀ ਘੜੈਲਾ ਸਮੇਤ ਵੱਡੀ ਗਿਣਤੀ ਵਿੱਚ ਐਸੋਸੀਏਸ਼ਨ ਦੇ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ।

Have something to say? Post your comment

More in Punjab

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਤਪਾ ਡਾਕਟਰ ਐਸੋਸੀਏਸ਼ਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਕੀਤਾ ਸਨਮਾਨਿਤ, ਸੇਵਾ ਭਾਵਨਾ ਨੂੰ ਮਿਲੀ ਸਰਾਹਨਾ

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼