Sunday, July 19, 2026
BREAKING NEWS
ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾFCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂਕੀਤੂ ਵਿਵਾਦ: ਨਵੇਂ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀਆਂ ਵਧੀਆਂ ਮੁਸ਼ਕਲਾਂ, ਅਸਤੀਫ਼ੇ ਜਾਂ ਮਾਫ਼ੀ ਦੀ ਚਰਚਾ ਤੇਜ਼ ---ਬਿੱਟੂ ਤੇ ਰਣੌਤ ਤੋਂ ਬਾਅਦ ਢਿੱਲੋਂ ਨੇ ਵੀ ਵਰਤਿਆ ਪੈਂਤੜਾ: ਚੋਣਾਂ ਸਿਰ ’ਤੇ, ਭਾਜਪਾ ਲਈ ਖੜ੍ਹੀ ਹੋਈ ਵੱਡੀ ਮੁਸੀਬਤਅਫਵਾਹਾਂ ਨੂੰ ਵਿਰਾਮ: ਡਾ. ਬਾਲ ਚੰਦ ਬਾਂਸਲ ਨੇ ਆਪ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਜਤਾਈ ਵਚਨਬੱਧਤਾ

Punjab

ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ : ਬਾਹੀਆ ਫੋਰਟ ਹੋਟਲ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ, ਤਿੰਨ ਲੜਕੀਆਂ ਰੈਸਕਿਊ

April 18, 2026 03:48 PM

ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ : ਬਾਹੀਆ ਫੋਰਟ ਹੋਟਲ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ, ਤਿੰਨ ਲੜਕੀਆਂ ਰੈਸਕਿਊ
ਬਠਿੰਡਾ 18 ਅਪ੍ਰੈਲ () :- ਬਠਿੰਡਾ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ ਖਿਲਾਫ ਮੁਹਿੰਮ ਤਹਿਤ ਇਕ ਵੱਡੀ ਕਾਰਵਾਈ ਕਰਦਿਆਂ ਸਹਿਰ ਦੇ ਇਕ ਪ੍ਰਸਿੱਧ ਹੋਟਲ ਵਿਚ ਚਲ ਰਹੇ ਨਜਾਇਜ ਧੰਦੇ ਦਾ ਪਰਦਾਫਾਸ ਕੀਤਾ ਹੈ। ਸੀਨੀਅਰ ਅਧਿਕਾਰੀਆਂ ਦੇ ਆਦੇਸ਼ਾਂ ਤਹਿਤ ਥਾਣਾ ਕੋਤਵਾਲੀ ਪੁਲਿਸ ਵੱਲੋਂ ਮੁਖਬਰੀ ਦੇ ਅਧਾਰ ’ਤੇ ਇਕ ਪ੍ਰਸਿੱਧ ਹੋਟਲ ਦੀ ਦੂਜੀ ਮੰਜਿਲ ‘ਤੇ ਹੋਟਲ ਮਾਲਕ ਬਲਜਿੰਦਰ ਸਿੰਘ ਵੱਲੋਂ ਆਰਕੈਸਟਰਾ ਅਤੇ ਡਾਂਸ ਬਾਰ ਵਿਚ ਕੰਮ ਕਰਨ ਵਾਲੀਆਂ ਕੁੜੀਆਂ ਨੂੰ ਕਿੱਟੀ ਪਾਰਟੀ ਦੇ ਬਹਾਨੇ ਗਾਹਕਾਂ ਅੱਗੇ ਪੇਸ ਕਰਕੇ ਗੈਰਕਾਨੂੰਨੀ ਕਾਰੋਬਾਰ ਚਲਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੋਟਲ ਦੇ ਕਮਰਿਆਂ ਵਿਚ ਬਿਨਾਂ ਲਾਇਸੰਸ ਸ਼ਰਾਬ ਵੀ ਪਰੋਸੀ ਜਾ ਰਹੀ ਸੀ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਵੱਲੋਂ ਤੁਰੰਤ ਛਾਪੇਾਰੀ ਕੀਤੀ ਗਈ। ਰੇਡ ਦੌਰਾਨ ਮੌਕੇ ਤੋਂ ਤਿੰਨ ਕੁੜੀਆਂ ਨੂੰ ਸੁਰੱਖਿਅਤ ਤੌਰ ‘ਤੇ ਰੈਸਕਿਊ ਕੀਤਾ ਗਿਆ ਅਤੇ ਗੈਰਕਾਨੂੰਨੀ ਤਰੀਕੇ ਨਾਲ ਰੱਖੀ ਗਈ ਸ਼ਰਾਬ ਵੀ ਬਰਾਮਦ ਕੀਤੀ ਗਈ ਜਦਕਿ ਮੌਕੇ ‘ਤੇ ਮੌਜੂਦ ਕੁਝ ਵਿਅਕਤੀਆਂ ਨੂੰ ਵੀ ਕਾਬੂ ਵੀ ਕੀਤਾ ਗਿਆ। ਪੁਲਿਸ ਨੇ ਮਾਮਲੇ ਵਿਚ ਇਮੋਰਲ ਟਰੈਫਿਕ ਪੀ੍ਰਵੈਨਸਨ ਐਕਟ ਦੀਆਂ ਧਾਰਾਵਾਂ ਅਤੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੇ ਬਲਜਿੰਦਰ ਸਿੰਘ ਉਰਫ ਬਿੱਲਾ, ਹੈਪੀ ਅਤੇ ਵਿੱਕੀ ਪੁਲਿਸ ਦੀ ਪੁਹੰਚ ਤੋ ਬਾਹਰ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਮਜਦਾਂ ਦੀ ਗਿ੍ਰਫਤਾਰੀ ਤੋਂ ਬਾਅਦ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸਹਿਰ ਵਿਚ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ।

Have something to say? Post your comment

More in Punjab

ਪ੍ਰੈੱਸ ਕਲੱਬ (ਰਜਿ.) ਵੱਲੋਂ "ਧਰਤੀ, ਰੁੱਖ, ਹਵਾ ਤੇ ਪਾਣੀ ਨਾ ਸਾਂਭੇ ਤਾਂ ਖ਼ਤਮ ਕਹਾਣੀ" ਵਿਸ਼ੇ 'ਤੇ ਪ੍ਰਭਾਵਸ਼ਾਲੀ ਸੈਮੀਨਾਰ

ਕਾਲੇ ਦੌਰ ਦੀ ਇੱਕ ਯਾਦ: ਵੀਡੀਓ ਕੈਸਟਾਂ, ਵੰਗਾਰ ਅਤੇ ਇਨਸਾਨੀਅਤ ਦਾ ਦਰਦ

ਵੱਡੇ-ਵੱਡੇ ਸਿਆਸੀ ਧੁੰਨਤਰਾਂ ਜੋ ਨਾ ਕਰ ਸਕੇ, ਉਹ 'ਕੁੱਲੀਆਂ' 'ਚੋਂ ਉੱਠੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰ ਵਿਖਾਇਆ; ਤਪਾ ਨਗਰ ਕੌਂਸਲ 'ਚ ਸਰਬਸੰਮਤੀ ਨਾਲ ਪ੍ਰਧਾਨਗੀ ਚੋਣ ਕਰਵਾ ਕੇ ਰਚਿਆ ਨਵਾਂ ਇਤਿਹਾਸ

ਸਬ ਡਿਵੀਜ਼ਨਲ ਹਸਪਤਾਲ ਤਪਾ ਨੂੰ ਮਿਲੇ ਨਵੇਂ ਸੀਨੀਅਰ ਮੈਡੀਕਲ ਅਫਸਰ, ਡਾ. ਸੰਜੇ ਕੁਮਾਰ ਨੇ ਸੰਭਾਲਿਆ ਅਹੁਦਾ

FCI ਰਾਮਪੁਰਾ ਫੂਲ ਮੁੜ ਵਿਵਾਦ ਵਿਚ, ਅਧਿਕਾਰੀਆਂ ‘ਤੇ ਮਿੱਲਰ ਵੱਲੋਂ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼

ਭਦੌੜ ਪੁਲਿਸ ਦਾ ਖੁਲਾਸਾ: ਨਸ਼ਾ ਤਸਕਰੀ ਦੇ ਦੋਸ਼ ’ਚ ਏਅਰਫੋਰਸ ਦਾ ਜਵਾਨ ਕਾਬੂ, ਬੈਗ ’ਚੋਂ ਮਿਲੀ ਲੱਖਾਂ ਦੀ ਅਫ਼ੀਮ

ਤਪਾ ਵਿਚ ਇਸ ਵਾਰ ਕੌਸਲਰਾਂ ਦੇ ਕੋਠੇ ਨ੍ਹੀ ਬੋਲੇ ਕਾਂ, ਪ੍ਰਧਾਨਗੀ- ਲੈਣ ਦੇਣ ਨੂੰ ਕੱਖ ਨ੍ਹੀ ਚ+ਤ+ਰੋ ਚਾਹ ਧਰ ਲੈ

ਪਟਿਆਲਾ ਵਿਖੇ ਮੁਲਾਜ਼ਮਾਂ ’ਤੇ ਕੀਤਾ ਜ਼ੁਲਮ ‘ਆਪ’ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ ਸਾਬਤ ਹੋਵੇਗਾ: ਵਿਧਾਇਕ ਢਿੱਲੋਂ

ਕੀਤੂ ਵਿਵਾਦ: ਨਵੇਂ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀਆਂ ਵਧੀਆਂ ਮੁਸ਼ਕਲਾਂ, ਅਸਤੀਫ਼ੇ ਜਾਂ ਮਾਫ਼ੀ ਦੀ ਚਰਚਾ ਤੇਜ਼ ---ਬਿੱਟੂ ਤੇ ਰਣੌਤ ਤੋਂ ਬਾਅਦ ਢਿੱਲੋਂ ਨੇ ਵੀ ਵਰਤਿਆ ਪੈਂਤੜਾ: ਚੋਣਾਂ ਸਿਰ ’ਤੇ, ਭਾਜਪਾ ਲਈ ਖੜ੍ਹੀ ਹੋਈ ਵੱਡੀ ਮੁਸੀਬਤ

ਅਫਵਾਹਾਂ ਨੂੰ ਵਿਰਾਮ: ਡਾ. ਬਾਲ ਚੰਦ ਬਾਂਸਲ ਨੇ ਆਪ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਜਤਾਈ ਵਚਨਬੱਧਤਾ