Sunday, October 18, 2026
BREAKING NEWS
• ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ • ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ • ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ • ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ • ‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ • ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ • ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”, • ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

Punjab

ਤਪਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲਾ ਕਾਬੂ, 45 ਲੀਟਰ ਲਾਹਣ ਬਰਾਮਦ

May 15, 2026 12:12 PM

ਤਪਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਬਣਾਉਣ ਵਾਲਾ ਕਾਬੂ, 45 ਲੀਟਰ ਲਾਹਣ ਬਰਾਮਦ

ਤਪਾ, 15 ਮਈ (7ਡੇਅ ਨਿਊਜ ਸਰਵਿਸ)— ਚੌਕੀ ਸਿਟੀ ਤਪਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਨਜਾਇਜ਼ ਸ਼ਰਾਬ ਬਣਾਉਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 45 ਲੀਟਰ ਲਾਹਣ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਬਲਜੀਤ ਸਿੰਘ ਢਿਲੋ ਨੇ ਦੱਸਿਆਂ ਕਿ ਸਹਾਇਕ ਥਾਣੇਦਾਰ ਗੁਰਪਿਆਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਤਪਾ ਦੇ ਸਦਰ ਬਜ਼ਾਰ ਨੇੜੇ ਮੌਜੂਦ ਸਨ। ਇਸ ਦੌਰਾਨ ਪੁਲਿਸ ਨੂੰ ਇੱਕ ਮੁਖਬਰ ਖਾਸ ਵੱਲੋਂ ਇਤਲਾਹ ਮਿਲੀ ਕਿ ਜਸਪਾਲ ਸਿੰਘ ਉਰਫ ਕਾਕਾ ਵਾਸੀ ਤਪਾ ਆਪਣੇ ਰਿਹਾਇਸ਼ੀ ਮਕਾਨ ਸਾਹਮਣੇ ਪਸ਼ੂਆਂ ਵਾਲੇ ਘਰ ਵਿੱਚ ਲਾਹਣ ਪਾ ਕੇ ਨਜਾਇਜ਼ ਸ਼ਰਾਬ ਤਿਆਰ ਕਰਨ ਦਾ ਧੰਦਾ ਕਰਦਾ ਹੈ। ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਪੁਲਿਸ ਵੱਲੋਂ ਤੁਰੰਤ ਛਾਪੇਮਾਰੀ ਕੀਤੀ ਗਈ। ਦੌਰਾਨੇ ਰੇਡ ਪੁਲਿਸ ਨੇ ਦੋਸ਼ੀ ਦੇ ਪਸ਼ੂਆਂ ਵਾਲੇ ਘਰ ਵਿੱਚੋਂ ਇੱਕ ਪਲਾਸਟਿਕ ਡਰੰਮ ਵਿੱਚ ਪਾਈ ਹੋਈ ਕਰੀਬ 45 ਲੀਟਰ ਲਾਹਣ ਬਰਾਮਦ ਕੀਤੀ। ਪੁਲਿਸ ਨੇ ਦੋਸ਼ੀ ਜਸਪਾਲ ਸਿੰਘ ਉਰਫ ਕਾਕਾ ਖ਼ਿਲਾਫ਼ ਐਕਸਾਈਜ਼ ਐਕਟ ਦੀ ਧਾਰਾ 61/1/14 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਅਦ ਵਿੱਚ ਨਾਮਜਦ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਵੱਲੋਂ ਉਸਦਾ ਜੂਡੀਸ਼ੀਅਲ ਰਿਮਾਂਡ ਮੰਗਿਆ ਗਿਆ।

Have something to say? Post your comment

More in Punjab

ਤਪਾ ਦੇ ਹੋਟਲ ਵਿੱਚ ਔਰਤ ਦਾ ਪ੍ਰੇਮੀ ਹੀ ਕਾਤਲ ਬਣਿਆ, ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਹਮਲੇ ਦੇ ਨਿਸ਼ਾਨ

ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਭਾਵੁਕ, ਲਾਈਵ ਹੋ ਕੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਭ੍ਰਿਸ਼ਟਾਚਾਰ ਤੋਂ ਤੰਗ ਨੌਜਵਾਨ ਨੇ ਧਨੌਲਾ ਥਾਣੇ ਅੰਦਰ ਵੀਡੀਓ ਬਣਾ ਕੇ ਨਿਗਲਿਆ ਜ਼ਹਿਰ: ਪੁਲਿਸ ਤੇ ਮਾਲ ਵਿਭਾਗ ’ਤੇ ਲਾਏ ਰਿਸ਼ਵਤਖੋਰੀ ਦੇ ਗੰਭੀਰ ਦੋਸ਼, ਹਾਲਤ ਨਾਜ਼ੁਕ

ਤਪਾ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੱਡੇ ਭਾਜਪਾਈ ਲੀਡਰਾਂ ਦੇ ਨਾ ਆਉਣ ਕਾਰਨ ਫਿੱਕੀ ਜਾਪੀ, ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਅਤੇ ਤਪਾ ਮੰਡੀ ਰੈਲੀ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

ਤਪਾ ਵਿਖੇ ਵਿਧਾਇਕ ਉਗੋਕੇ ਦੀ ਅਗਵਾਈ ਵਾਲੇ ਸਮਾਗਮ ਵਿਚ ਸਖੀਆਂ ਦਾ ਹੋਇਆ ਸਨ੍ਹਮਾਨ

‘ਮਿਸ਼ਨ ਕਲੀਨ ਪੰਜਾਬ’ ਸਾਫ਼ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵੱਲ ਅਹਿਮ ਕਦਮ: ਵਿਧਾਇਕ ਉੱਗੋਕੇ

ਪਾਣੀ ਦੇ ਛਿੱਟੇ ਮਿੰਟਾਂ ਸੈਕਿੰਡਾਂ ਬਾਅਦ ਹੀ ਲਹੂ ਵਿਚ ਤਬਦੀਲ, ਪਿਸਤੋਲ ਨਿਕਲਿਆ, ਗੱਡੀਆਂ ਭੰਨੀਆ, ਹਸਪਤਾਲ ਦਾਖਿਲ

ਰਾਈਸ ਮਿਲਰਜ਼ ਐਸੋਸੀਏਸ਼ਨ ’ਚ ਖਿੱਚੋਤਾਣ’ ਬਿੰਟਾ ਬਾਂਸਲ ਦਾ ਤਿੱਖਾ ਹਮਲਾ, ਕਿਹਾ—“ਪ੍ਰਧਾਨਗੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ”,

ਭਦੌੜ ਹਲਕੇ ’ਚ ‘ਆਪ’ ਦੀ ਬੂਥ ਇੰਚਾਰਜ ਮਿਲਣੀ, ਮਨੀਸ਼ ਸਿਸੋਦੀਆ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ, ਵਿਧਾਇਕ ਲਾਭ ਸਿੰਘ ਉਗੋਕੇ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਭਦੌੜ ਨੂੰ ‘ਆਪ’ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ